ਸੜਕੀ ਹਾਦਸੇ ‘ਚ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ ਦੀ ਮੌਤ

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ…

ਬਟਾਲਾ: ਕਾਰ-ਟਰੱਕ ਦੀ ਟੱਕਰ, ਵਿਆਹ ਤੋਂ ਪਰਤ ਰਹੇ ਇਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਬਟਾਲਾ ਦੇ ਪਿੰਡ ਮਿਸ਼ਰਪੁਰਾ ਨੇੜੇ ਇਕ ਆਲਟੋ ਕਾਰ ਤੇ ਟਿੱਪਰ ਦਰਮਿਆਨ ਹੋਈ ਆਹਮੋ-ਸਾਹਮਣੀ ਟੱਕਰ ਵਿਚ ਇਕੋ…

ਮੁੱਖ ਮੰਤਰੀ ਨੇ ਕੀਤਾ ਕਮਲ ਬਾਜਵਾ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਦੀ ਰਾਸ਼ੀ ਦੇਣ ਦਾ ਐਲਾਨ

ਪੰਜਾਬ ਪੁਲਿਚ ਚ ਫਗਵਾੜਾ ਵਿਖੇ ਐੱਸ.ਐੱਚ.ੳ ਸਿਟੀ ਅਮਨਦੀਪ ਨਾਹਰ ਦੇ ਨਾਲ ਬਤੌਰ ਗਨਮੈਨ ਡਿਊਟੀ ਨਿਭਾ ਰਹੇ…

ਦਿੱਲੀ ਪੁਲਿਸ ਨੇ ਫੜੇ ਲਾਰੈਂਸ ਗੈਂਗ ਦੇ 2 ਗੁੰਡੇ: ਅੰਮ੍ਰਿਤਸਰ ‘ਚ ਹੋਮਗਾਰਡ-ਡਲਿਵਰੀ ਲੜਕੇ ਦੇ ਕਤਲ ਮਾਮਲੇ ‘ਚ ਸਨ ਵਾਂਟੇਡ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਬਦਨਾਮ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ…

ਸਾਲ 2022 ਦੌਰਾਨ ਪੰਜਾਬ ਸਰਕਾਰ ਨੇ 9389 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾਏ: ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ…

ਟ੍ਰੀਟਿਡ ਵੇਸਟ ਪਾਣੀ ਦੀ ਮੁੜ ਵਰਤੋਂ, ਉਸਾਰੀ ਕਾਰਜਾਂ, ਬਾਗਬਾਨੀ ਤੇ ਹੋਰ ਸ਼ਹਿਰੀ ਵਿਕਾਸ ਗਤੀਵਿਧੀਆਂ ਲਈ ਯਕੀਨੀ ਬਣਾਈ ਜਾਵੇ- ਡਾ. ਨਿੱਜਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਹੇਠਾਂ ਜਾਣ ਤੋਂ…

ਮਾਨ ਸਰਕਾਰ ਨੇ 2022 ਵਿੱਚ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਈ ਅਹਿਮ ਫੈਸਲੇ ਲਏ: ਅਨਮੋਲ ਗਗਨ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ…

ਫਗਵਾੜਾ ਵਿੱਖੇ  2 ਲੱਖ ਰੁਪਏ ਦੀ ਰਾਸ਼ੀ ਮੰਗਣ ਵਾਲਾ  K9 ਚੈਨਲ ਦਾ ਪੱਤਰਕਾਰ ਚੜ੍ਹਿਆ ਪੁਲਿਸ ਹੱਥੇ

ਪੱਤਰਕਾਰਤਾ ਲੋਕਤੰਤਰ ਦਾ ਉਹ ਚੋਥਾ ਥੰਮ ਹੈ ਜੋ ਕਿ ਬੇਇਨਸਾਫੇ ਲੋਕਾਂ ਨੂੰ ਇਨਸਾਫ ਦਿਵਾਉਣ ਤੋਂ ਇਲਾਵਾ…

ਨਵੇਂ ਸਾਲ ‘ਤੇ ਮੋਦੀ ਸਰਕਾਰ ਦਾ ਤੋਹਫ਼ਾ, Post Office ਦੀਆਂ ਛੋਟੀ ਬੱਚਤ ਸਕੀਮਾਂ ‘ਤੇ ਵਧੀ ਵਿਆਜ

ਡਾਕਘਰ ਦੀ ਛੋਟੀ ਬੱਚਤ ਸਕੀਮ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਨਵੇਂ ਸਾਲ ਵਿੱਚ ਸਰਕਾਰ ਵੱਲੋਂ ਤੋਹਫ਼ਾ…

ਮੈਨੂੰ ਫਸਾਉਣ ਲਈ ਸਾਜਿਸ਼ਾਂ ਹੋ ਰਹੀਆਂ ਹਨ : ਸਾਬਕਾ ਸੀਐਮ ਚੰਨੀ

ਬੀਤੇ ਦਿਨੀਂ ਵਿਦੇਸ਼ ਤੋਂ ਪਰਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ…