ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਵੱਡੀ ਗਿਣਤੀ ‘ਚ ਸ਼ਰਧਾਲੂ ਹੋ ਰਹੇ ਨਤਮਸਤਕ

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ…

ਹੁਸ਼ਿਆਰਪੁਰ ‘ਚ 82 ਸਾਲਾ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਹੁਸ਼ਿਆਰਪੁਰ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਹਲਕਾ ਮੁਕੇਰੀਆਂ ਅਧੀਨ ਆਉਂਦੇ…

ਚੋਣ ਕਮਿਸ਼ਨ ਲਿਆਇਆ ਇਹ ਨਵੀਂ ਮਸ਼ੀਨ! ਹੁਣ ਤੁਸੀਂ ਦੇਸ਼ ਵਿੱਚ ਕਿਤੇ ਵੀ ਪਾ ਸਕਦੇ ਹੋ ਵੋਟ

ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਵੋਟਿੰਗ ਪ੍ਰਕਿਰਿਆ ‘ਚ ਵੱਡੇ ਬਦਲਾਅ ਦੀ ਤਿਆਰੀ ਕਰ ਲਈ ਹੈ। ਇਸ…

CM ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬੱਚਿਆਂ ਨੂੰ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਕਿਸਾਨ ਅੰਦੋਲਨ

ਪੰਜਾਬ ਵਿੱਚ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਸਬੰਧੀ ਵੱਡੇ-ਵੱਡੇ ਫ਼ੈਸਲੇ ਲਏ ਜਾ…

ਫਲਾਈਟ ‘ਚ 2 ਭਾਰਤੀਆਂ ਵਿਚਾਲੇ ਹੱਥੋਪਾਈ, ਜੰਮ ਕੇ ਚਲੇ ਘੁਸੰਨ-ਮੁੱਕੇ

ਬੈਂਕਾਕ ਤੋਂ ਕੋਲਕਾਤਾ ਜਾ ਰਹੀ ਫਲਾਈਟ ‘ਚ ਭਾਰਤੀ ਯਾਤਰੀਆਂ ਵਿਚਾਲੇ ਝੜਪ ਦਾ ਵੀਡੀਓ ਸੋਸ਼ਲ ਮੀਡੀਆ ‘ਤੇ…

ਮਾਨ ਸਰਕਾਰ ਨੇ 7 ਵਾਂ ਤਨਖਾਹ ਕਮਿਸ਼ਨ ਕੀਤਾ ਲਾਗੂ, ਕਾਲਜ-ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਮਿਲੇਗਾ ਵਿੱਤੀ ਲਾਭ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁੱਧਵਾਰ…

ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356 ਵਾਂ ਪ੍ਰਕਾਸ਼ ਪੁਰਬ

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 356ਵਾਂ ਸਮੁੱਚੇ ਭਾਰਤ ਵਿੱਚ ਧੂਮਧਾਮ ਨਾਲ ਮਨਾਇਆ…

ਏਮਜ਼ ‘ਚੋਂ ਡਾਟਾ ਚੋਰੀ, ਗਲਵਾਨ ਤੋਂ ਤਵਾਂਗ ਤੱਕ, ਚੀਨ ਹਰ ਪਾਸੇ ਅੱਖ ਦਿਖਾ ਰਿਹਾ ਹੈ – ਰਾਘਵ ਚੱਢਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਚੀਨ…

ਹਰਆਿਣਾ ‘ਚ ਵਆਿਹ ਲਈ ਹੁਣ ਨਹੀਂ ਬਦਲ ਸਕਦੇ ਧਰਮ, ਸਰਕਾਰ ਨੇ ਲਾਗੂ ਕੀਤਾ ਨਵਾਂ ਕਾਨੂੰਨ

ਦੇਸ਼ ਭਰ ਵੱਿਚ ਜਬਰੀ ਧਰਮ ਪਰਵਿਰਤਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਕਈ ਸੂਬਆਿਂ ਨੇ…

ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ 5 ਦਿਨ ਸੰਘਣੀ ਧੁੰਦ ਦਾ ਅਲਰਟ

ਦੇਸ਼ ਦੇ ਕਈ ਸੂਬਿਆਂ ‘ਚ ਠੰਢ ਕਾਫੀ ਵਧ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ…