ਮਾਨਸਾ ਦੇ ਰਜਬਾਹੇ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਬਾਈਕ ‘ਤੇ ਸਵਾਰ ਹੋ ਕੇ ਘਰੋਂ ਗਿਆ ਸੀ

ਮਾਨਸਾ ਜ਼ਿਲ੍ਹੇ ਦੇ ਬੁਰਜ ਰਾਠੀ ਰਜਬਾਹੇ ਤੋਂ ਪੁਲਿਸ ਨੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ।…

ਮਰੀਜ਼ਾਂ ਤੇ ਪਰਿਵਾਰ ਵਾਲਿਆਂ ਨਾਲ ਨਰਮੀ ਨਾਲ ਪੇਸ਼ ਆਉਣ ਡਾਕਟਰ ਤੇ ਸਟਾਫ- ਸੂਬਾ ਸਰਕਾਰ ਨੇ ਦਿੱਤੇ ਹੁਕਮ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਸੰਸਥਾਵਾਵਂ ਵਿਚ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ…

ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲਾ, ਐਡਵੋਕੇਟ ਧਾਮੀ ਨੇ ਜੋੜੇ ਸਾਫ ਕਰਨ ਤੇ ਜੂਠੇ ਬਰਤਨ ਮਾਂਜਨ ਦੀ ਨਿਭਾਈ ਸੇਵਾ

ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ…

ਬਟਾਲਾ ’ਚ ਚਾਈਨਾ ਡੋਰ ਦੀ ਚਪੇਟ ’ਚ ਆਉਣ ਨਾਲ ਇੱਕ ਵਿਅਕਤੀ ਹੋਇਆ ਜ਼ਖ਼ਮੀ

ਹਰ ਸਾਲ ਚਾਈਨਾ ਡੋਰ ਨਾਲ ਹਜ਼ਾਰਾਂ ਪੰਛੀ ਆਪਣੀ ਜਾਨ ਗਵਾ ਬੈਠਦੇ ਹਨ। ਇਸੇ ਤਰ੍ਹਾਂ ਕਈ ਇਨਸਾਨਾਂ…

ਸੰਗਤਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਲੈ ਕੇ ਜਾ ਰਹੀ ਟ੍ਰੈਕਟਰ-ਟ੍ਰਾਲੀ ਪਲਟੀ, ਹਾਦਸੇ ‘ਚ ਇੱਕ ਸ਼ਰਧਾਲੂ ਜ਼ਖਮੀ

ਖੰਨਾ ਬੱਸ ਸਟੈਂਡ ਦੇ ਅੱਗੇ ਪੁਲ ‘ਤੇ ਮੰਗਲਵਾਰ ਰਾਤ ਨੂੰ ਸ਼ਹੀਦੀ ਸਭਾ ਮੌਕੇ ਸ਼ਰਧਾਲੂਆਂ ਨੂੰ ਲੈ…

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਕੇਂਦਰ ਨੂੰ ਤਿੱਖੇ ਸਵਾਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਅੰਦੋਲਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ…

ਲੁਧਿਆਣਾ ਦੇ 100 ਸਾਲ ਪੁਰਾਣੇ ਸ਼ਿਵ ਮੰਦਰ ’ਚ ਹੋਈ ਬੇਅਦਬੀ

ਦੇਰ ਰਾਤ ਲੁਧਿਆਣਾ ਦੇ ਬੱਸ ਸਟੈਂਡ ਕੋਲ ਬਣੇ ਇਕ ਸ਼ਿਵ ਮੰਦਰ ’ਚ ਬੇਅਦਬੀ ਦੀ ਘਟਨਾ ਵਾਪਰੀ।…

ਚੜ੍ਹਦੀ ਸਵੇਰ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ,ਹਾਦਸੇ ਵਿਚ ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਹੁਸ਼ਿਆਰਪੁਰ ਵਿਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰਿਆ ਹੈ। ਇਥੇ ਟਾਂਡਾ ਉੜਮੁੜ ਕੋਲ ਪਿੰਡ ਕੁਰਾਲਾ ਵਿਚ ਸਵਾਰੀਆਂ…

ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਸਤੇ ਜਾ ਰਹੀ ਡਾਕਟਰਾਂ ਦੀ ਗੱਡੀ ਨਾਲ ਵਾਪਰਿਆ ਹਾਦਸਾ

ਪਟਿਆਲਾ ਸ਼ਹਿਰ ਦੇ ਸਮਾਣਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਿੰਡ ਮਵੀਕਲਾਂ ’ਚ…

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਦੂਜੀ ਚਿੱਠੀ

ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ 29 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ…