ਪਟਿਆਲਾ ‘ਚ ਹੰਗਾਮਾ, ਆਪ ‘ਤੇ ਜਾਅਲੀ ਵੋਟਾਂ ਦਾ ਦੋਸ਼ ਲਾਉਂਦਿਆਂ ਬੂਥ ਦੀ ਛੱਤ ‘ਤੇ ਚੜ੍ਹਿਆ ਭਾਜਪਾ ਉਮੀਦਵਾਰ

ਪੰਜਾਬ ਦੀਆਂ 5 ਨਗਰ ਨਿਗਮਾਂ ਵਿਚ ਅੱਜ ਵੋਟਾਂ ਪੈ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਤੋਂ…

ਨਗਰ ਨਿਗਮ ਅਤੇ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ

ਪੰਜਾਬ ਵਿਚ ਨਗਰ ਨਿਗਮਾਂ ਅਤੇ ਕੌਂਸਲਾਂ/ਪੰਚਾਇਤਾਂ ਦੀਆਂ ਵੋਟਾਂ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੈਣਗੀਆਂ। ਇਨ੍ਹਾਂ ’ਚ…

ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ…

ED ਮਾਮਲੇ ‘ਚ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ, FIR ਵੀ ਰੱਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ…

‘ਆਪ’ ਆਗੂਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇ,

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ‘ਚ ਡਾ. ਅੰਬੇਦਕਰ ‘ਤੇ ਦਿਤੇ ਗਏ ਬਿਆਨ…

ਗੁਰਦਾਸਪੁਰ ‘ਚ ਨਸ਼ਾ ਤਸਕਰ ਕੁੜੀ-ਮੁੰਡਾ ਗ੍ਰਿਫ਼ਤਾਰ

ਗੁਰਦਾਸਪੁਰ ‘ਚ ਪੁਲਿਸ ਨੇ ਪ੍ਰੇਮੀ-ਪ੍ਰੇਮਿਕਾ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 257 ਗ੍ਰਾਮ ਹੈਰੋਇਨ…

ਚੋਣਾਂ ਲਈ ਭਲਕੇ ਹੋਵੇਗੀ ਵੋਟਿੰਗ, ਸੰਵੇਦਨਸ਼ੀਲ ਬੂਥਾਂ ‘ਤੇ ਵਧਾਈ ਸੁਰੱਖਿਆ

ਪੰਜਾਬ ਵਿਚ ਜਲੰਧਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਰੱਖਿਆ ਲਈ ਕਮਿਸ਼ਨਰੇਟ ਪੁਲਿਸ ਵਲੋਂ 2000 ਦੇ…

ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਜਿੱਤੇ, ਪਾਰਟੀ ਵਰਕਰਾਂ ਨੇ ਪਟਾਕੇ ਚਲਾ ਕੇ ਮਨਾਇਆ ਜਸ਼ਨ

ਬਰਨਾਲਾ ਤੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਜਿੱਤਣ ਵਿੱਚ ਕਾਮਯਾਬ…

ਰਾਜਾ ਵੜਿੰਗ ਨੇ ਜਨਤਾ ਦਾ ਫਤਵਾ ਪ੍ਰਵਾਨ ਕੀਤਾ, ਅੰਮ੍ਰਿਤਾ ਕਹਿੰਦੀ ਹੈ ਕਿ ਇਹ ਔਰਤਾਂ ਦੀ ਹੈ ਹਾਰ

ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੇ ਕੁੱਲ ਚਾਰ ਵਿੱਚੋਂ ਤਿੰਨ ਸੀਟਾਂ ਹਾਰਨ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ…

ਜਲੰਧਰ ਵਿਚ ਬੱਸ ਦਾ ਹੋਇਆ ਐਕਸੀਡੈਂਟ, ਇਕ ਸਵਾਰੀ ਦੀ ਮੌਤ, ਬਾਕੀ ਗੰਭੀਰ ਜ਼ਖ਼ਮੀ

ਜਲੰਧਰ ਦੇ ਭੋਗਪੁਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ…