ਟਵਿੱਟਰ ਪੋਲ ‘ਚ ਵੋਟਿੰਗ ਲਈ ਭਰਨੇ ਪਊ ਪੈਸੇ, ਜਾਣੋ ਐਲਨ ਮਸਕ ਦਾ ਨਵਾਂ ਪਲਾਨ, ਇਸ ਤਰੀਕ ਤੋਂ ਸ਼ੁਰੂ

ਪਿਛਲੇ ਮਹੀਨੇ ਇੱਕ ਟਵੀਟ ਦੇ ਜਵਾਬ ਵਿੱਚ ਐਲਨ ਮਸਕ ਨੇ ਕਿਹਾ ਸੀ ਕਿ ਵੋਟਿੰਗ ਵਿੱਚ ਹਿੱਸਾ…

Amritpal Singh ਦਾ ਇੱਕ ਹੋਰ ਸਾਥੀ ਅਮਰੀਕ ਸਿੰਘ ਜੰਮੂ ਤੋਂ ਗ੍ਰਿਫਤਾਰ

ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਭਗੌੜਾ…

ਗੁਰਦਾਸਪੁਰ ‘ਚ ਪਾਕਿ ਸਰਹੱਦ ‘ਤੇ ਡ੍ਰੋਨ ਮੂਵਮੈਂਟ, BSF ਨੇ ਫਾਇਰਿੰਗ ਕਰ ਭਜਾਇਆ, ਤਲਾਸ਼ੀ ‘ਚ ਹਥਿਆਰ ਬਰਾਮਦ

ਪੰਜਾਬ ਵਿਚ ਡ੍ਰੋਨ ਨਾਲ ਘੁਸਪੈਠ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। 24 ਮਾਰਚ ਨੂੰ ਰਾਤ 2.28 ਵਜੇ…

ਕੇਂਦਰ ਸਰਕਾਰ ਨੇ BSF ਨੂੰ ਜਾਰੀ ਕੀਤੀਆਂ ਅੰਮ੍ਰਿਤਪਾਲ ਦੀਆਂ ਤਸਵੀਰਾਂ, ਕੀਤਾ ਅਲਰਟ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਜੋ ਕਿ ਪਿਛਲੇ ਦਿਨਾਂ ਤੋਂ ਪੰਜਾਬ ਪੁਲਿਸ…

ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਗ੍ਰਿਫ਼ਤਾਰ

ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਤੇ ਸ਼ਿਕੰਜਾ ਹੋਰ ਕੱਸ…

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਗ੍ਰਿਫਤ ‘ਚ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਮਹਿਤਪੁਰ ਥਾਣੇ ‘ਚ ‘ਵਾਰਿਸ…

ਸੂਬੇ ਵਿੱਚ ਅਮਨ-ਕਾਨੂੰਨ ਦੀ ਗਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੁਲਿਸ ਦੇ ਕੰਮਕਾਜ ਵਿੱਚ ਦਖਲ ਨਾ ਦਿੱਤਾ ਜਾਵੇ

ਪੰਜਾਬ ਪੁਲਿਸ ਦੀ ਵਿਸ਼ੇਸ਼ ਅਪੀਲ : ਸੂਬੇ ਵਿੱਚ ਅਮਨ-ਕਾਨੂੰਨ ਦੀ ਗਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ…

ਜੰਮੂ-ਕਸ਼ਮੀਰ : ਪੁਲਵਾਮਾ ‘ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 4 ਦੀ ਮੌਤ, ਕਈ ਜ਼ਖਮੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅੱਜ ਸਵੇਰੇ ਅਵੰਤੀਪੋਰਾ…

ਰੰਜਿਸ਼ ਕਰਕੇ ਮਾਰਿਆ ਗਿਆ 6 ਸਾਲਾਂ ਮਾਸੂਮ, ਪਿਤਾ ਦੇ ਬਿਆਨਾਂ ‘ਤੇ 4 ਖਿਲਾਫ਼ FIR ਦਰਜ

6 ਸਾਲਾਂ ਮਾਸੂਮ ਦੇ ਕਤਲ ਦੇ ਦੇ ਦੋਸ਼ ਵਿੱਚ ਬੱਚੇ ਦੇ ਪਿਤਾ ਜਸਪ੍ਰੀਤ ਸਿੰਘ ਪੁੱਤਰ ਜਸਵਿੰਦਰ…

ਮਾਨਸਾ ‘ਚ 6 ਸਾਲਾ ਬੱਚੇ ਦਾ ਕਤਲ, ਅਣਪਛਾਤੇ ਬਾਈਕ ਸਵਾਰਾਂ ਨੇ ਚਲਾਈ ਗੋਲ਼ੀ

ਮਾਨਸਾ ਜਿਲ੍ਹੇ ਦੇ ਪਿੰਡ ਕੋਟਲੀ ‘ਚ ਅਣਪਛਾਤੇ ਮੋਟਰਸਾਇਕਲ ਸਵਾਰ ਵਿਅਕਤੀ ਨੇ 6 ਸਾਲਾ ਬੱਚੇ ਗੋਲੀ ਮਾਰ…