ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਹੋਣਗੇ ਰੱਦ, ਅਜਨਾਲਾ ਘਟਨਾ ਤੋਂ ਬਾਅਦ ਪੁਲਿਸ ਦੀ ਕਾਰਵਾਈ

ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਦੇ ਬਾਹਰ ਹੋਈ ਹਿੰਸਕ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਗੁਪਤ…

ਸਿੱਧੂ ਮੂਸੇਵਾਲਾ ਦੇ ਮਾਪੇ ਵਿਧਾਨ ਸਭਾ ਦੇ ਬਾਹਰ ਧਰਨੇ ਉਤੇ ਬੈਠੇ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੰਜਾਬ ਵਿਧਾਨ ਸਭਾ ਪੁੱਜੇ ਹਨ। ਵਿਰੋਧੀ ਧਿਰ ਨੇ ਨੇਤਾ ਪ੍ਰਤਾਪ…

ਅਮਤਿਾਭ ਬੱਚਨ ਸ਼ੂਟੰਿਗ ਦੌਰਾਨ ਹੋਏ ਵੱਡੇ ਹਾਦਸੇ ਦਾ ਸ਼ਕਿਾਰ, ਜਾਣੋ ਕੀ ਹੈ ਹਾਲ

ਬਾਲੀਵੁੱਡ ਬਾਦਸ਼ਾਹ ਅਮਤਿਾਭ ਬੱਚਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਜਾਣ ਕੇ…

‘ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ’ : CM ਮਾਨ

ਅਜਨਾਲਾ ਕਾਂਡ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ…

ਰੀਨਾ ਰਾਏ ਦਾ ਅੰਮ੍ਰਿਤਪਾਲ ਨੂੰ ਜਵਾਬ… ‘ਸ਼ਹੀਦ ਨਹੀਂ ਹੈ ਦੀਪ ਸਿੱਧੂ’!

ਸੜਕ ਹਾਦਸੇ ਵਿਚ ਮਾਰੇ ਗਏ ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ  ਦੀ ਮਹਿਲਾ ਮਿੱਤਰ  ਰੀਨਾ ਰਾਏ  ਨੇ…

ਹੱਸਦੇ ਆਉਂਦੇ ਬਾਜਵਾ ਨੇ ਕਿਹਾ, “ਪਹਿਲੀ ਵਾਰ ਹੋਇਆ, ਜੋ ਰਾਜਪਾਲ ਨੇ ਕੀਤਾ”

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦਾ ਅੱਜ ਪਹਿਲਾ ਦਿਨ ਰਾਜਪਾਲ ਦੇ ਭਾਸ਼ਣ ਨਾਲ…

PUDA ਦੇ 12 ਮੁਲਾਜ਼ਮਾਂ ਨੂੰ ਨੋਟਿਸ, ਕੰਮ ‘ਚ ਲਾਪਰਵਾਹੀ ਵਰਤਣ ‘ਤੇ ਮਾਨ ਸਰਕਾਰ ਦਾ ਐਕਸ਼ਨ

ਮਾਨ ਸਰਕਾਰ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਹਰ ਤਰ੍ਹਾਂ ਦਾ ਯਤਨ ਕਰ ਰਹੀ ਹੈ। ਇਸ…

ਕੇਂਦਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ! ਪੇਂਡੂ ਵਿਕਾਸ ਫੰਡ ਰੋਕਿਆ, ਡਿਫਾਲਟਰ ਹੋਇਆ ਮੰਡੀ ਬੋਰਡ

ਕੇਂਦਰ ਸਰਕਾਰ ਨੇ ਪਹਿਲਾਂ ਹੀ ਪੰਜਾਬ ਨੂੰ ਆਯੁਸ਼ਮਾਨ ਯੋਜਨਾ ਅਧੀਨ ਫੰਡ ਦੇਣ ਤੋਂ ਇਨਕਾਰ ਕਰ ਦਿੱਤਾ…

ਵਿਧਾਇਕ ਅਮਿਤ ਰਤਨ ਨੂੰ 16 ਮਾਰਚ ਤੱਕ ਭੇਜਿਆ ਪਟਿਆਲਾ ਜੇਲ੍ਹ

ਬਠਿੰਡਾ ਦਿਹਾਤੀ ’ਚ ਪੈਂਦੇ ਪਿੰਡ ਘੁੱਦਾ ਦੇ ਸਰਪੰਚ ਦੇ ਪਤੀ ਤੋਂ ਕਥਿਤ ਤੌਰ ’ਤੇ 4 ਲੱਖ…

ਭਾਈ ਅੰਮ੍ਰਿਤਪਾਲ ਬੋਲੇ- ‘ਬੁਲਾਵੇ ‘ਤੇ ਸ੍ਰੀ ਅਕਾਲ ਤਖ਼ਤ ਜ਼ਰੂਰ ਜਾਵਾਂਗੇ, ਕੋਈ ਮਰਿਆਦਾ ਭੰਗ ਨਹੀਂ ਕੀਤੀ’

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਜਨਾਲਾ ਪੁਲਿਸ ਸਟੇਸ਼ਨ ਹਿੰਸਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ…