ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰ ਸਕਦੇ ਹਨ ਮੁਲਾਕਾਤ: ਸੂਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ…

ਸੂਬੇ ਵਿੱਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਕੈਬਨਿਟ ਮੰਤਰੀ ਮੀਤ ਹੇਅਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ਉਤੇ ਰੇਤੇ ਦੀ ਸਪਲਾਈ…

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ DGP ਨੂੰ ਲਿਖੀ ਚਿੱਠੀ, ਅਜਨਾਲਾ ਥਾਣੇ ਵਿਚ ਹੋਏ ਹਮਲੇ ਦੀ ਜਾਂਚ ਦੀ ਕੀਤੀ ਮੰਗ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖੀ ਹੈ ਤੇ…

ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਦਿੱਤਾ ਅਸਤੀਫਾ, CM ਕੇਜਰੀਵਾਲ ਨੇ ਕੀਤਾ ਮਨਜ਼ੂਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ…

ਪੰਜਾਬ ਸਰਕਾਰ ਨੂੰ ਰਾਹਤ, ਓਡੀਸ਼ਾ ਦੇ ਰਸਤੇ ਕੋਲਾ ਲਿਆਉਣ ਦੀ ਹਟਾਈ ਸ਼ਰਤ

ਕੇਂਦਰ ਨੇ ਪੰਜਾਬ ਸਰਕਾਰ ਦੀ ਗੱਲ ਮੰਨਦੇ ਹੋਏ ਓਡੀਸ਼ਾ ਤੋਂ ਸਮੁੰਦਰ ਦੇ ਰਸਤੇ ਕੋਲਾ ਲਿਆਉਣ ਦੀ…

ਗੈਰ-ਪੰਜਾਬੀ ਯੋਗਾ ਇੰਸਟ੍ਰਕਟਰਾਂ ਨੂੰ ਨਯਿੁਕਤ ਕਰਨਾ ਪੰਜਾਬ ਵਰਿੋਧੀ ਕਦਮ : ਬਾਜਵਾ

ਪੰਜਾਬ ਵੱਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦੱਿਲੀ ਦੇ…

ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ-‘ਇਨਸਾਫ਼ ਦੇ ਸਵਾਲ ‘ਤੇ ਪੁੱਤ ਮੈਂ ਖਾਮੋਸ਼ ਹੋ ਕੇ ਹੱਥ ਖੜ੍ਹੇ ਕਰ ਦਿੰਦੀ ਆ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਬੀਤ ਚੁੱਕੇ ਹਨ, ਪਰ ਅੱਜ ਵੀ ਉਸਨੂੰ…

ਕਾਂਗਰਸ ਦੇ ਮਾਰਕੀਟ ਕਮੇਟੀ ਦੇ ਸਾਬਕਾ ਚੈਅਰਮੇਨ ਮੇਜਰ ਸਿੰਘ ਧਾਲੀਵਾਲ ਦਾ ਕੀਤਾ ਗੋਲੀਆਂ ਮਾਰ ਕੇ ਕਤਲ

ਤਰਨ ਤਾਰਨ ਤੋਂ ਕਾਂਗਰਸ ਦੇ ਮਾਰਕੀਟ ਕਮੇਟੀ ਦੇ ਸਾਬਕਾ ਚੈਅਰਮੇਨ ਮੇਜਰ ਸਿੰਘ ਧਾਲੀਵਾਲ ਦਾ ਦਿਨ ਦਿਹਾੜੇ…

ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ, ਇੰਸਟਾਗ੍ਰਾਮ ਅਕਾਊਂਟ ਕੀਤਾ ਗਿਆ ਬੈਨ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿਚ ਬੈਨ ਕਰ ਦਿੱਤਾ ਗਿਆ…

DGP ਨੇ ਥਾਣੇ ‘ਤੇ ਕਬਜ਼ੇ ਦੀ ਜਾਂਚ ਦੇ ਦਿੱਤੇ ਹੁਕਮ, ਅੰਮ੍ਰਿਤਪਾਲ ਦੀ ਧਮਕੀ-‘ਕਾਰਵਾਈ ਹੋਈ ਤਾਂ ਦੁਬਾਰਾ ਕਰਾਂਗੇ ਪ੍ਰਦਰਸ਼ਨ’

ਅਜਨਾਲਾ ਪੁਲਿਸ ਥਾਣੇ ‘ਤੇ ਹੋਈ ਕਬਜ਼ਾ ਦੀ ਘਟਨਾ ਦੇ 24 ਘੰਟਿਆਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ…