CM ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਦਿੱਲੀ ਪੁਲਿਸ ਨੇ ਮੁਲਜ਼ਮ ਦੀ ਕੀਤੀ ਸ਼ਨਾਖਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ…

ਸਾਬਕਾ ਡਿਪਟੀ CM ਓਪੀ ਸੋਨੀ ਖਿਲਾਫ ਜਾਂਚ ਹੋਈ ਤੇਜ਼, ਘਰ ਤੇ ਫਾਰਮ ਹਾਊਸ ‘ਤੇ ਵਿਜੀਲੈਂਸ ਦਾ ਛਾਪਾ

ਸਾਬਕਾ ਡਿਪਟੀ ਸੀਐੱਮ ਤੇ ਕਾਂਗਰਸੀ ਨੇਤਾ ਓਮ ਪ੍ਰਕਾਸ਼ ਸੋਨੀ ਖਿਲਾਫ ਵਿਜੀਲੈਂਸ ਬਿਊਰੋ ਨੇ ਜਾਂਚ ਤੇਜ਼ ਕਰ…

‘ਪਠਾਨ’ ਦੀ ਸਫਲਤਾ ਤੋਂ ਕੰਗਨਾ ਹੈਰਾਨ!, ਕਹਿਾ- ‘ਭਾਰਤ ਸਰਿਫ ਖਾਨਾਂ ਨੂੰ ਪਆਿਰ ਕਰਦਾ ਹੈ…’

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (ਖੳਨਗੳਨੳ ੍ਰੳਨਉਟ) ਨੇ ਹਾਲ ਹੀ ‘ਚ ਟਵਟਿਰ ‘ਤੇ ਵਾਪਸੀ ਕੀਤੀ ਹੈ ਅਤੇ…

ਸ਼੍ਰੀਨਗਰ ’ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਸਮਾਪਤੀ ਸਮਾਰੋਹ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਸਮਾਪਤੀ ਸਮਾਰੋਹ ਸ਼੍ਰੀਨਗਰ ਵਖਿੇ ਹੋਵੇਗਾ। ਇਸ ਦੌਰਾਨ ਸ਼ੇਰ-ਏ-ਕਸ਼ਮੀਰ ਸਟੇਡੀਅਮ…

ਖੇਡ ਮੰਤਰੀ ਵੱਲੋਂ ਖੇਡ ਕੰਪਲੈਕਸ ਦੀ ਚੈਕਿੰਗ, ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ ਦਾ ਗੰਭੀਰ ਨੋਟਿਸ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮੁਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ‘ਚ ਪੰਜਾਬ ਇੰਸਟੀਚਿਊਟ…

ਚਰਨਜੀਤ ਚੰਨੀ ਸਮੇਤ 90 ਵਿਧਾਇਕਾਂ ਤੋਂ ਵਾਪਸ ਮੰਗੇ ਕਾਰ ਪਾਰਕਿੰਗ ਦੇ ਸਟਿੱਕਰ

ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ 90 ਵਿਧਾਇਕਾਂ ਨੂੰ ਕਾਰ ਪਾਰਕਿੰਗ ਦੇ…

ਮਰਹੂਮ MP ਸੰਤੋਖ ਸਿੰਘ ਚੌਧਰੀ ਦੀ ਹੋਈ ਅੰਤਿਮ ਅਰਦਾਸ, ਸਮੂਹ ਕਾਂਗਰਸ ਲੀਡਰਸ਼ਿਪ ਨੇ ਦਿੱਤੀ ਸ਼ਰਧਾਂਜਲੀ

ਜਲੰਧਰ ਤੋਂ ਲੋਕ ਸਭਾ ਮੈਂਬਰ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਅੱਜ ਅੰਤਿਮ ਅਰਦਾਸ ਖਾਲਸਾ ਕਾਲਜ ਵਿਖੇ…

ਨਵਜੋਤ ਸਿੱਧੂ ਦੀ ਰਿਹਾਈ ਨਾ ਹੋਣ ‘ਤੇ ਭੜਕੀ ਨਵਜੋਤ ਕੌਰ ਸਿੱਧੂ, ਕਿਹਾ-“ਸਿੱਧੂ ਖੂੰਖਾਰ ਜਾਨਵਰ, ਸਭ ਦੂਰ ਰਹੋ”

ਪਟਿਆਲਾ ਸੈਂਟਰਲ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ…

ਗਣਤੰਤਰ ਦਿਵਸ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਅੱਜ ਦੇਸ਼ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। 26 ਜਨਵਰੀ ਦਾ ਦਿਨ ਇੱਕ ਦੇਸ਼ ਦੇ ਰੂਪ…

ਗਣਤੰਤਰ ਦਿਵਸ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ, ਬੋਲੇ- ‘ਮੇਰਾ ਇੱਕ-ਇੱਕ ਸਾਹ ਪੰਜਾਬ ਵਾਸਤੇ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 74ਵੇਂ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਸ਼ਹੀਦ ਭਗਤ…