ਸਵਾਲ ਪੁੱਛਣ ਵਾਲਿਆਂ ’ਤੇ ਪੁਲਿਸ ਤਸ਼ੱਦਦ ਲੋਕਤੰਤਰ ਦਾ ਘਾਣ: ਸ਼ੁਭਮ ਸ਼ੁਭੀ ਸ਼ਰਮਾ

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ੁਭੀ ਸ਼ਰਮਾ ਨੇ ਅੱਜ ਸੰਗਰੂਰ ਸਰਕਾਰੀ ਹਸਪਤਾਲ ਵਿਖੇ ਮੋਹਨਜੀਤ ਸਿੰਘ…

ਪੁਰਸਕਾਰ ਜੇਤੂ ਵਿਗਿਆਨ ਲੇਖਕ ਡਾ. ਵਿਦਵਾਨ ਸਿੰਘ ਸੋਨੀ ਦਾ ਦੇਹਾਂਤ

ਉੱਘੇ ਸਿੱਖਿਆ ਸ਼ਾਸਤਰੀ, ਭੌਤਿਕ ਵਿਗਿਆਨੀ ਅਤੇ ਪੁਰਸਕਾਰ ਜੇਤੂ ਪ੍ਰਸਿੱਧ ਵਿਗਿਆਨ ਲੇਖਕ ਡਾ. ਵਿਦਵਾਨ ਸਿੰਘ ਸੋਨੀ ਦਾ…

ਪਟਿਆਲਾ ਤੋਂ ਸਾਂਸਦ ਮੈਂਬਰ ਧਰਮਵੀਰ ਗਾਂਧੀ ਦਾ ਨਾਂਅ ਵੋਟਰ ਸੂਚੀ ‘ਚੋਂ ਨਹੀਂ ਕੱਟਿਆ

ਵਿਸ਼ੇਸ਼ ਗਹਿਰੀ ਸੁਧਾਈ (SIR) 2026, ਪੰਜਾਬ ਰਾਜ ਭਰ ਵਿੱਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਹਾਲ…

ਕੈਪਟਨ ਅਮਰਿੰਦਰ ਨੇ ‘ਦਿਮਾਗ਼ੀ ਨਕਸਲ’ ਸ਼ਬਦ ’ਤੇ ਚੁੱਕੇ ਸਵਾਲ

ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ…

ਰਾਘਵ ਚੱਢਾ ਦੀ ਪੰਜਾਬ ’ਚੋਂ ਵੋਟ ਕੱਟੇ ਜਾਣ ਦਾ ਮਾਮਲਾ

ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂ ਪੰਜਾਬ ਦੀ ਵੋਟਰ ਸੂਚੀ ’ਚੋਂ ਹਟਾਏ ਜਾਣ ਨੂੰ ਲੈ…

ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅਗਾਊਂ ਜ਼ਮਾਨਤ ਮਨਜ਼ੂਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਵੱਡੀ…

‘ਪੂਰੇ ਦੇਸ਼ ‘ਚ ਸਿਰਫ਼ ਪੰਜਾਬ ਕੋਲ SSF ਮੌਜੂਦ, ਜਿਸ ਨਾਲ 50% ਮੌਤਾਂ ਵਿਚ ਕਮੀ ਆਈ’-ਸੀਐਮ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਪੀ.ਏ.ਪੀ. (PAP) ਗਰਾਊਂਡ ਪਹੁੰਚੇ, ਜਿੱਥੇ ਉਨ੍ਹਾਂ ਨੇ…

ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਸੰਗਠਨ ਵਿੱਚ ਇੱਕ…

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਪੰਜਾਬ ਵਿੱਚ ਡੀਏ ਦੀ ਮੰਗ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਵੱਲੋਂ ਸੂਬੇ ਵਿੱਚ ਹੜਤਾਲ ਕੀਤੀ ਜਾ…

29 ਅਗਸਤ ਤੋਂ ਪੰਜਾਬ ਵਿੱਚ ਚਲਾਇਆ ਜਾਵੇਗਾ ਸਫ਼ਾਈ ਅਭਿਆਨ:ਹਰਜੋਤ ਸਿੰਘ ਬੈਂਸ

ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਕੱਲ੍ਹ ਯਾਨੀ 29 ਤਰੀਕ ਤੋਂ ਇੱਕ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ…