ਸਾਬਕਾ ਅਕਾਲੀ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਸਾਬਕਾ ਅਕਾਲੀ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।…

ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਾਰੀਆਂ ਗੋਲੀਆਂ !

ਮੋਗਾ ਦੇ ਕੋਟ ਈਸੇ ਖਾਂ ਵਿੱਚ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਹਮਲਾ ਕੀਤਾ ਗਿਆ…

ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਕੋਰਟ ਨੇ ਦਾਇਰ ਚੋਣ ਪਟੀਸ਼ਨ ਖਾਰਜ ਕਰ ਦਿੱਤੀ

ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ, ਕੋਰਟ ਨੇ ਉਨ੍ਹਾਂ…

ਮਾਣਹਾਨੀ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਨਵਾਂ ਨੋਟਿਸ,ਜਾਣੋ ਕੀ ਹੈ ਪੂਰਾ ਮਾਮਲਾ ?

ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਮਾਣਹਾਨੀ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਨਵਾਂ ਨੋਟਿਸ…

High Court ਨੇ ਮਜੀਠੀਆ ਦੇ ਵਕੀਲ ਨੂੰ ਤਾਜ਼ਾ ਰਿਮਾਂਡ ਆਰਡਰ ਪੇਸ ਕਰਨ ਲਈ ਇਕ ਦਿਨ ਦਾ ਦਿੱਤਾ ਸਮਾਂ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ…

ਮੰਤਰੀ ਮੰਡਲ ਵਿਚ ਵਿਸਥਾਰ, ਸੰਜੀਵ ਅਰੋੜਾ ਬਣੇ ਮੰਤਰੀ, ਜਾਣੋ ਹੋਰ ਕੀ-ਕੀ ਬਦਲਾਅ…

ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਿਸਥਾਰ (Punjab Cabinet Expansion) ਕੀਤਾ ਗਿਆ ਹੈ। ਇਸ ਦੌਰਾਨ ਵਿਧਾਨ…

ਬਿਕਰਮ ਮਜੀਠੀਆ ਨੂੰ ਫ਼ਿਲਹਾਲ ਹਾਈ ਕੋਰਟ ਤੋਂ ਰਾਹਤ ਨਹੀਂ, ਭਲਕੇ ਮੁੜ ਹੋਵੇਗੀ ਮਾਮਲੇ ’ਚ ਸੁਣਵਾਈ

ਪੰਜਾਬ ਵਿਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ…

ਪੰਜਾਬ ਕੈਬਨਿਟ ’ਚ ਫ਼ੇਰਬਦਲ ਹੋਣ ਤੈਅ, ਸੰਜੀਵ ਅਰੋੜਾ ਭਲਕੇ ਕੈਬਨਿਟ ਮੰਤਰੀ ਵਜੋਂ ਚੁੱਕਣਗੇ ਸਹੁੰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਕੈਬਨਿਟ ਦਾ ਭਲਕੇ ਵੀਰਵਾਰ ਨੂੰ ਵਿਸਥਾਰ ਹੋਣ…

Bikram Singh Majithia ਦਾ 4 ਦਿਨ ਦਾ ਰਿਮਾਂਡ ਹੋਰ ਵਧਿਆ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਬਿਕਰਮ ਮਜੀਠੀਆ ਦੇ ਰਿਮਾਂਡ ਵਿੱਚ ਵਾਧਾ ਕੀਤਾ ਹੈ। ਮੋਹਾਲੀ ਅਦਾਲਤ…

‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ

‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ ਦਿੰਦਿਆਂ ਬਿਆਨ ਸਾਹਮਣੇ ਆਇਆ…