ਪੂਰੇ ਦੇਸ਼ ਵਿੱਚ ਅੱਜ ਮਹਾ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।…
Category: Popular
ਪੰਜਾਬ ਕੈਬਨਿਟ ਦੀ ਮੀਟਿੰਗ ਸ਼ਨਿਚਰਵਾਰ ਨੂੰ, ਨਵੀਂ ਸ਼ਰਾਬ ਨੀਤੀ ‘ਤੇ ਲੱਗ ਸਕਦੀ ਹੈ ਮੋਹਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਯਾਨੀ ਸ਼ਨਿਚਰਵਾਰ ਨੂੰ ਸਵੇਰੇ 11 ਵਜੇ ਕੈਬਨਿਟ ਮੀਟਿੰਗ ਬੁਲਾਈ ਹੈ।…
ਇੰਗਲੈਂਡ ਪਹਿਲੀ ਪਾਰੀ ‘ਚ 218 ਦੌੜਾਂ ‘ਤੇ ਆਲਆਊਟ, ਕੁਲਦੀਪ ਨੇ 5 ਤੇ ਅਸ਼ਵਿਨ ਨੇ ਲਈਆਂ 4 ਵਿਕਟਾਂ
ਧਰਮਸ਼ਾਲਾ ਵਿੱਚ ਭਾਰਤੀ ਸਪਿਨਰਾਂ ਨੇ ਇੰਗਲੈਂਡ ਟੀਮ ਦੀ ਬੱਲੇਬਾਜੀ ਦੀਆਂ ਧੱਜੀਆਂ ਉਡਾ ਦਿੱਤੀਆਂ। ਇੰਗਲੈਂਡ ਦੀ ਟੀਮ…
ਕਿਸਾਨ ਅੰਦੋਲਨ ‘ਤੇ ਹਾਈ ਕੋਰਟ ਦੀ ਸਖਤ ਟਿੱਪਣੀ, ਕਿਹਾ- ‘ਸ਼ਰਮ ਦੀ ਗੱਲ ਹੈ ਅੰਦੋਲਨ ‘ਚ ਬੱਚਿਆਂ ਨੂੰ ਕੀਤਾ ਜਾ ਰਿਹਾ ਅੱਗੇ’
ਕਿਸਾਨ ਅੰਦੋਲਨ ਨੂੰ ਲੈ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸਖਤ ਟਿੱਪਣੀ ਕੀਤੀ ਗਈ ਹੈ। ਹਾਈਕੋਰਟ ਨੇ ਕਿਹਾ ਕਿ…
CM ਭਗਵੰਤ ਮਾਨ ਨੇ ਪੰਜਾਬ ਪੁਲਿਸ ਸਣੇ ਵੱਖ-ਵੱਖ ਵਿਭਾਗਾਂ ਦੇ 2487 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਅੱਜ 2487 ਨੌਜਵਾਨਾਂ…
ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ, ਫਸਲਾਂ ਦੇ ਨੁਕਸਾਨ ਦਾ ਉਠਾਇਆ ਜਾਵੇਗਾ ਮੁੱਦਾ
ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ ਹੈ। ਵਿਧਾਨ ਸਭਾ ਦਾ ਮਾਹੌਲ ਅੱਜ ਵੀ…
ਮਾਨ ਸਰਕਾਰ ਨੇ 2 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ 5 ਵਿੱਚੋਂ 4 ਗਰੰਟੀਆਂ ਪੂਰੀਆਂ ਕੀਤੀਆਂ : ਹਰਪਾਲ ਸਿੰਘ ਚੀਮਾ
ਪੰਜਾਬ ਦੇ ਬਜਟ 2024-25 ‘ਤੇ ਬਹਿਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਵੱਲੋਂ ਉਠਾਏ ਗਏ ਵੱਖ-ਵੱਖ…
PM ਮੋਦੀ ਨੇ ਕੋਲਕਾਤਾ ‘ਚ ਅੰਡਰਵਾਟਰ ਮੈਟਰੋ ਟ੍ਰੇਨ ਦਾ ਕੀਤਾ ਉਦਘਾਟਨ, ਪ੍ਰਧਾਨ ਮੰਤਰੀ ਨੇ ਬੱਚਿਆਂ ਨਾਲ ਕੀਤਾ ਸਫ਼ਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ਵਿੱਚ 15,400 ਕਰੋੜ ਰੁਪਏ ਦੇ ਕਈ ਕਨੈਕਟੀਵਿਟੀ ਪ੍ਰੋਜੈਕਟਾਂ ਦਾ ਉਦਘਾਟਨ…
ਕਾਂਗਰਸ ’ਤੇ ਵਰ੍ਹੇ ਕੈਬਨਿਟ ਮੰਤਰੀ ਅਮਨ ਅਰੋੜਾ; ਕਿਹਾ, ‘ਇਨ੍ਹਾਂ ਦੀ ਸਰਕਾਰ ਵੇਲੇ ਸਿਰਫ਼ ਘੁਟਾਲੇ ਹੋਏ’
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਪਣੇ ਸੰਬੋਧਨ ‘ਚ ਪਿਛਲੀ ਕਾਂਗਰਸ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ।…
ਧਰਮਸ਼ਾਲਾ ਟੈਸਟ ‘ਚ ਬਣੇਗਾ ਅਨੋਖਾ ਰਿਕਾਰਡ, 100 ਟੈਸਟ ਖੇਡਣ ਵਾਲੇ ਭਾਰਤ ਦੇ 14ਵੇਂ ਖਿਡਾਰੀ ਬਣਨਗੇ ਅਸ਼ਵਿਨ
ਭਾਰਤ ਦੇ ਆਫ਼ ਸਪਿਨਰ ਰਵੀਚੰਦਰਨ ਅਸ਼ਵਿਨ ਧਰਮਸ਼ਾਲਾ ਵਿੱਚ ਆਪਣੇ ਟੈਸਟ ਕਰੀਅਰ ਦਾ 100ਵਾਂ ਮੈਚ ਖੇਡਣਗੇ। ਉਹ…