ਨਗਰ ਨਿਗਮ ਕਮਿਸ਼ਨ ਡਾ ਨਯਨ ਜੱਸਲ ਨੇ ਅਧਿਕਾਰੀਆਂ ਨਾਲ ਮੀਟਿੰਗ ‘ਚ ਅਧਿਕਾਰੀਆਂ ਦਿੱਤੀਆਂ ਸਖਤ ਹਦਾਇਤਾਂ

ਅੱਜ ਕਮਿਸ਼ਨਰ ਨਗਰ ਨਿਗਮ ਫਗਵਾੜਾ ਵਲੋ ਸੀਵਰੇਜ ਬੋਰਡ ਅਤੇ ਹੈਲਥ ਸ਼ਾਖਾ ਦੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਅਤੇ…

ਪ੍ਰਾਪਟੀ ਟੈਕਸ ਨੂੰ ਬ੍ਰਾਂਚ ਨੇ ਸੈਸ਼ਨ 2022-23 ਦੌਰਾਨ ਰਿਕਾਰਡ ਟੈਕਸ ਕੀਤਾ ਬਰਾਮਦ – ਡਾ ਨਯਨ ਜੱਸਲ

ਨਗਰ ਨਿਗਮ ਕਮਿਸ਼ਨਰ ਡਾ. ਨਯਨ ਜੱਸਲ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਦੀ ਪ੍ਰਾਪਰਟੀ ਟੈਕਸ ਦੀ…

ਚੰਡੀਗੜ੍ਹ, ਪੰਜਾਬ, ਦਿੱਲੀ-NCR ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਲੱਗੇ ਭੂਚਾਲ ਦੇ ਝਟਕੇ

ਦਿੱਲੀ-ਐਨਸੀਆਰ, ਜੰਮੂ-ਕਸ਼ਮੀਰ, ਪੰਜਾਬ ਅਤੇ ਚੰਡੀਗੜ੍ਹ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਦਸ…

PM ਮੋਦੀ ਅੱਜ 70000 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, 43 ਥਾਵਾਂ ‘ਤੇ ਲਗਾਏ ਜਾਣਗੇ ਰੁਜ਼ਗਾਰ ਮੇਲੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨੌਕਰੀ ਮੇਲੇ ਵਿੱਚ ਵੱਖ-ਵੱਖ ਭਰਤੀਆਂ ਰਾਹੀਂ ਚੁਣੇ ਗਏ ਲਗਭਗ 70,000 ਨਿਯੁਕਤੀ…

ਪੰਜਾਬ ਦੇ 9 ਸਾਲਾ ਅਰਜਿਤ ਸ਼ਰਮਾ ਨੇ ਵਧਾਇਆ ਦੇਸ਼ ਦਾ ਮਾਣ, 14300 ਫੁੱਟ ਉੱਚੇ ਮਿਨਕਿਆਨੀ ਦੱਰਾ ’ਤੇ ਲਹਿਰਾਇਆ ਤਿਰੰਗਾ

ਸ੍ਰੀ ਅਨੰਦਪੁਰ ਸਾਹਿਬ : ਪਿੰਡ ਗੰਭੀਰਪੁਰ ਦੇ ਵਸਨੀਕ ਸ੍ਰੀ ਆਨੰਦਪੁਰ ਸਾਹਿਬ ਦੀ ਸ੍ਰੀ ਦਸਮੇਸ਼ ਅਕੈਡਮੀ ਦੇ…

ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਣੇ ਪ੍ਰਿੰਸੀਪਲ ਬੁੱਧਰਾਮ, ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਇਸ ਦੇ ਨਾਲ ਸੂਬਾ ਮੀਤ ਪ੍ਰਧਾਨ ਵੀ ਐਲਾਨੇ ਗਏ ਹਨ। ਜਿਨ੍ਹਾਂ ਵਿਚ ਅਮਨਸ਼ੇਰ ਸਿੰਘ ਸ਼ੈਰੀ ਕਲਸੀ,…

3 ਸਾਲਾ ਵਿਆਂਸ਼ੀ ਨੇ ਬਣਾਇਆ ਵਿਸ਼ਵ ਰਿਕਾਰਡ, ਸਭ ਤੋਂ ਛੋਟੀ ਉਮਰ ‘ਚ ਯਾਦ ਕੀਤੀ ਹਨੂੰਮਾਨ ਚਾਲੀਸਾ

ਇੰਦੌਰ ਦੀ ਰਹਿਣ ਵਾਲੀ 3 ਸਾਲ ਦੀ ਬੱਚੀ ਵਿਆਂਸ਼ੀ ਬਾਹੇਤੀ ਨੇ ਨਿੱਕੀ ਉਮਰ ਵਿਚ ਹੀ ਵਿਸ਼ਵ…

ਪੰਜਾਬ ਕੈਬਨਿਟ ਵਾਲੀ ਥਾਂ ਪੁੱਜੇ ਬਲਕੌਰ ਸਿੱਧੂ, ਪੁਲਿਸ ਨੇ ਵਾਪਸ ਮੋੜਿਆ

ਮਾਨਸਾ: ਅੱਜ ਮਾਨਸਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਮਰਹੂਮ ਪੰਜਾਬੀ ਗਾਇਕ ਸਿੱਧੂ…

ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਸੰਮਨ

ਵਿਜੀਲੈਂਸ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਕਰ…

ਮਾਨ ਸਰਕਾਰ ਨੇ ਬਦਲਿਆ ਫੈਸਲਾ, ਪੈਨਸ਼ਨ ਲਈ ਨਹੀਂ ਦੇਣਾ ਪਊ ਜਨਮ ਤਰੀਕ ਜਾਂ ਸਕੂਲ ਲੀਵਿੰਗ ਸਰਟੀਫਿਕੇਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਗੈਰ-ਕਾਨੂੰਨੀ ਪੈਨਸ਼ਨਰਾਂ ‘ਤੇ ਸ਼ਿਕੰਜਾ ਕੱਸਣ ਲਈ…