ਭਾਰਤ ਨੇ 18 ਪਾਕਿਸਤਾਨੀ ਨਾਗਰਿਕਾਂ ਨੂੰ ਰਿਹਾਅ ਕੀਤਾ: ਅਟਾਰੀ ਸਰਹੱਦ ਰਾਹੀਂ ਆਪਣੇ ਵਤਨ ਲਈ ਰਵਾਨਾ

ਅੰਮ੍ਰਿਤਸਰ : ਭਾਰਤ ਨੇ ਸ਼ੁਕਰਵਾਰ ਨੂੰ 18 ਪਾਕਿਸਤਾਨੀ ਨਾਗਰਿਕਾਂ ਨੂੰ ਉਨ੍ਹਾਂ ਦੇ ਵਤਨ ਵਾਪਸ ਰਵਾਨਾ ਕੀਤਾ…

ਹੜ੍ਹ ਵਾਲੇ ਇਲਾਕੇ ‘ਚ ਪਹੁੰਚੇ CM ਮਾਨ ਵੱਲੋਂ ਮੁਆਵਜ਼ੇ ਦਾ ਐਲਾਨ, ਗਲ ਲੱਗ ਭੁੱਬਾਂ ਮਾਰ ਰੋਇਆ ਬਜ਼ੁਰਗ 

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਹ ਫਿਰੋਜ਼ਪੁਰ ਜ਼ਿਲ੍ਹੇ…

ਕਪੂਰਥਲਾ ਦੀ ਕੇਂਦਰੀ ਜੇਲ ਵਿਚ ਖ਼ੂਨੀ ਝੜਪ, ਇਕ ਦੀ ਮੌਤ ਅਤੇ 3 ਹਵਾਲਾਤੀ ਗੰਭੀਰ ਜ਼ਖ਼ਮੀ

ਕਪੂਰਥਲਾ (ਕਸ਼ਮੀਰ ਸਿੰਘ ਭੰਡਾਲ) : ਕੇਂਦਰੀ ਜੇਲ ਕਪੂਰਥਲਾ ‘ਚ ਤੜਕਸਾਰ ਹੋਈ ਲੜਾਈ ਦੌਰਾਨ 4 ਹਵਾਲਾਤੀਆਂ ਦੇ…

ਫਤਿਹਗੜ੍ਹ ਸਾਹਿਬ ਪਹੁੰਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਫਤਿਹਗੜ੍ਹ ਸਾਹਿਬ ‘ਚ ਹੜ੍ਹ ਕਾਰਨ ਹੋਏ ਨੁਕਸਾਨ ਤੋਂ ਬਾਅਦ ਲੋਕਾਂ…

CM ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰ, ਨੈਸ਼ਨਲ ਪਾਰਟੀ ਬਣਨ ‘ਤੇ ਆਫਿਸ ਬਣਾਉਣ ਲਈ ਮੰਗੀ ਜ਼ਮੀਨ

ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ।…

ਰਣਜੀਤ ਸਾਗਰ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਦਰਿਆ ਦੇ ਕੰਢੇ ਤੋਂ ਦੂਰ ਰਹਿਣ ਦੀ ਅਪੀਲ

ਪਹਾੜਾਂ ‘ਚ ਪਿਛਲੇ 4 ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹਰ ਪਾਸੇ ਪਾਣੀ ਹੀ ਪਾਣੀ…

ਨੌਜੁਆਨ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਬੀਤੇ ਕੱਲ੍ਹ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਹਰਦੋ ਖਾਨਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਫਾਹਾ ਲਗਾ…

ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਪਾਣੀ ‘ਚ ਰੁੜ੍ਹਿਆ ਨੌਜੁਆਨ

ਪੰਜਾਬ ਵਿਚ ਬੀਤੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਕਈ…

ਲੁਧਿਆਣਾ ਪ੍ਰਸ਼ਾਸਨ ਨੇ ਦੋਰਾਹਾ ਨਹਿਰ ਵਿਚ ਪਿਆ ਪਾੜ ਪੂਰਿਆ

ਜ਼ਿਲ੍ਹਾ ਪ੍ਰਸ਼ਾਸਨ, ਫੌਜ ਅਤੇ ਪੁਲਿਸ ਦੇ ਅਣਥੱਕ ਯਤਨਾਂ ਸਦਕਾ ਸੋਮਵਾਰ ਸਵੇਰੇ ਦੋਰਾਹਾ ਵਿਖੇ ਦੋ ਪਾੜਾਂ ਨੂੰ…

ਭਲਵਾਨ ਜਿਨਸੀ ਸ਼ੋਸ਼ਣ ਮਾਮਲਾ : ਅਦਾਲਤ ਵਲੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਸੰਮਨ ਜਾਰੀ

ਮਹਿਲਾ ਭਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਭਾਰਤੀ ਜਨਤਾ ਪਾਰਟੀ…