ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ 30 ਫੀਸਦੀ ਘਟੇ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਨ-ਸੀਟੂ ਅਤੇ ਐਕਸ-ਸੀਟੂ ਢੰਗ-ਤਰੀਕਿਆਂ ਨਾਲ ਪਰਾਲੀ…

ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

ਭਾਰਤੀ ਜਨਤਾ ਪਾਰਟੀ ਦੇ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਨੇ ਮੰਗਲਵਾਰ ਨੂੰ ਜਲੰਧਰ ਲੋਕ ਸਭਾ ਜ਼ਿਮਨੀ…

ਹਰਿਮੰਦਰ ਸਾਹਿਬ ‘ਚ ਤਿਰੰਗੇ ਦੇ ਸਟਿੱਕਰ ਵਾਲੀ ਕੁੜੀ ਦਾ ਇਕ ਹੋਰ ਵੀਡੀਓ ਆਇਆ ਸਾਹਮਣੇ

ਮੂੰਹ ’ਤੇ ਤਿਰੰਗੇ ਦਾ ਸਟਿੱਕਰ ਲਾਈ ਇੱਕ ਕੁੜੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿੱਚ ਜਾਣ ਤੋਂ ਰੋਕੇ…

ਬੰਬੀਹਾ ਗੈਂਗ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਧਮਕੀ? ਨੀਰਜ ਸਹਿਰਾਵਤ ਨੇ FB ‘ਤੇ ਪਾਈ ਪੋਸਟ

ਪੰਜਾਬ ‘ਚ ਗੈਂਗਸਟਰਾਂ ਵਿਚਾਲੇ ਜੰਗ ਛਿੜ ਗਈ ਹੈ। ਤਿਹਾੜ ਜੇਲ ‘ਚ ਪ੍ਰਿੰਸ ਤਿਵਾਤੀਆ ਦੇ ਕਤਲ ਤੋਂ…

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਕੇਂਦਰੀ…

ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਲਿਾ ਕਮਸਿ਼ਨ ਦੇ ਚੇਅਰਪਰਸਨ ਅਹੁਦੇ ’ਤੇ ਨਹੀਂ ਹੋਵੇਗੀ ਨਯਿੁਕਤੀ

ਪੰਜਾਬ ਰਾਜ ਮਹਲਿਾ ਕਮਸ਼ਿਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਜਾਣ ਮਗਰੋਂ ਮਨੀਸ਼ਾ ਗੁਲਾਟੀ ਨੇ ਦੁਬਾਰਾ…

ਜਲੰਧਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।…

ਨਸ਼ਾ ਤਸਕਰੀ ਮਾਮਲੇ ਵਿਚ ਵੱਡੀ ਕਾਰਵਾਈ, PPS ਰਾਜਜੀਤ ਸਿੰਘ ਨੌਕਰੀ ਤੋਂ ਬਰਖਾਸਤ

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਆਖਿਆ…

ਲੁਧਿਆਣਾ ਦੇ ਸਿਵਲ ਹਸਪਤਾਲ ‘ਚੋਂ 3 ਦਿਨਾਂ ਦਾ ਬੱਚਾ ਚੋਰੀ, ਬੱਚੇ ਦੀ ਭਾਲ ‘ਚ ਜੁਟੀ ਪੁਲਿਸ

ਪੰਜਾਬ ਦੇ ਜ਼ਿਲਾ ਲੁਧਿਆਣਾ ਦੇ ਸਿਵਲ ਹਸਪਤਾਲ ‘ਤੋਂ ਤਿੰਨ ਦਿਨਾਂ ਦਾ ਬੱਚਾ ਚੋਰੀ ਹੋਣ ਦਾ ਮਾਮਲਾ…

ਕੋਠੀ ਅਲਾਟ ਹੋਣ ਮਗਰੋਂ ਕੈਬਨਿਟ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਖਾਲੀ ਕਰਨਾ ਪਵੇਗਾ MLA ਫਲੈਟ

ਹੁਣ ਕੈਬਨਿਟ ਮੰਤਰੀ ਸਰਕਾਰੀ ਕੋਠੀ ਨਾਲ ਐੱਮਐਲਏ ਫਲੈਟ ਨਹੀਂ ਰੱਖ ਸਕਣਗੇ। ਪਹਿਲਾਂ ਅਜਿਹਾ ਹੁੰਦਾ ਸੀ ਕਿ…