ਅੱਪਰਾ, 30 ਜੂਨ -ਅੱਜ ਸਵੇਰੇ ਲਗਭਗ 7 ਵਜੇ ਅੱਪਰਾ ਪੁਲਿਸ ਨੂੰ ਕਰੀਬੀ ਪਿੰਡ ਜੱਜਾ ਖੁਰਦ ਤੋਂ…
Category: Punjab
ਅੰਮ੍ਰਿਤਸਰ ਏਅਰਪੋਰਟ ਤੇ ਧਮਕੀ ਭਰਿਆ ਫੋਨ
ਅੰਮ੍ਰਿਤਸਰ ਏਅਰਪੋਰਟ ਤੇ ਧਮਕੀ ਭਰਿਆ ਫੋਨ ਸਿੰਗਾਪੁਰ ਫਲਾਈਟ ਚ ਬੰਬ ਹੋਣ ਦੀ ਸੂਚਨਾ ਏਅਰਪੋਰਟ ਡਿਟੇਕਟਰ ਨੂੰ…
ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕੋਰੋਨਾ |
ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ । ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਗਲੇ ਦੀ ਖਰਾਬੀ ਕਾਰਨ ਡਾਕਟਰਾਂ ਦੀ ਟੀਮ ਵੱਲੋਂ ਸ.ਮਾਨ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵਆਈ ਹੈ । ਉਨ੍ਹਾਂ ਦੱਸਿਆ ਕਿ ਫਿਲਹਾਲ ਸਿਮਰਨਜੀਤ ਸਿੰਘ ਮਾਨ ਆਪਣੀ ਬਗੁਆਣਾ ਸਥਿਤ ਰਿਹਾਇਸ਼ ਵਿਖੇ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ ।
ਸੰਗਰੂਰ ਲੋਕ ਸਭਾ ਚੋਣ ਜਿੱਤੇ ਸਰਦਾਰ ਸਿਮਰਨਜੀਤ ਸਿੰਘ ਮਾਨ
ਸੰਗਰੂਰ :- ਅਕਾਲੀ ਦਲ ਅੰਮ੍ਰਿਤਸਰ ਦੇ ਸਰਦਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਚੋਣਾਂ ਜਿੱਤ ਗਏ…
ਜਿੱਤ ਵੱਲ ਵਧ ਰਹੇ ਸਿਮਰਨਜੀਤ ਸਿੰਘ ਮਾਨ |
ਸਿਮਰਨਜੀਤ ਸਿੰਘ ਮਾਨ ਦੀ ਲੀਡ ਬਰਕਰਾਰ ਕਰੀਬ 20 ਹਜ਼ਾਰ ਵੋਟਾਂ ਦੀ ਗਿਣਤੀ ਬਾਕੀ ਮਾਨ 4843 ਵੋਟਾਂ…
ਭਗਵੰਤ ਮਾਨ ਦੀ ਸਤੌਜ ਚੋਂ ਜਿੱਤੇ ਸਿਮਰਨਜੀਤ ਸਿੰਘ ਮਾਨ
ਸੰਗਰੂਰ ਜ਼ਿਮਨੀ ਚੋਣ ਚ ਸੀਐਮ ਭਗਵੰਤ ਮਾਨ ਨੂੰ ਇੱਕ ਵੱਡਾ ਝਟਕਾ ਲੱਗਾ ਦਿਸ ਰਿਹਾ ਹੈ ਜਿੱਥੇ…
ਅਧਿਆਪਕ ਹੁਣ ਸਿਰਫ ਪੜ੍ਹਾਉਣ ਦਾ ਕੰਮ ਕਰਨਗੇ, ਕਾਲਜ ਅਧਿਆਪਕਾਂ ਨੂੰ ਯੂਜੀਸੀ ਸਕੇਲ ਦਿੱਤਾ ਜਾਵੇਗਾ: ਮਾਨ
ਪੰਜਾਬ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ…
ਫਿਲੌਰ ਬੱਸ ਸਟੈਂਡ ਤੇ ਹੋਏ ਹਾਦਸੇ ਦੌਰਾਨ ਇਕ ਬੱਚੇ ਦੀ ਮੌਤ ।
ਫਿਲੌਰ 19 ਜੂਨ ਅੱਜ ਤੜਕਸਾਰ ਫਿਲੌਰ ਨੇੜੇ ਲੁਧਿਆਣਾ ਤੋਂ ਜਾਣ ਵਾਲੀ ਸੜਕ ਤੇ ਫਿਲੌਰ ਬੱਸ ਸਟੈਂਡ…
ਸੂ ਮਰਚੈਂਟ ਐਸੋਸੀਏਸ਼ਨ ਨੇ ਤਿੰਨ ਦਿਨਾਂ ਲਈ ਦੁਕਾਨਾਂ ਬੰਦ ਕਰਨ ਦਾ ਫੈਸਲਾ ਲਿਆ |
ਫਗਵਾੜਾ 7 ਜੂਨ :- ਸੂ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੀ ਮੀਟਿੰਗ ਪ੍ਰਧਾਨ ਦਵਿੰਦਰ ਕੁਲਥਮ ਦੀ ਪ੍ਰਧਾਨਗੀ ਹੇਠ…
ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਲੀਡਰ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਲੀਡਰ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ। ਵਿਜੀਲੈਂਸ ਨੇ ਤੜਕੇ ਤਿੰਨ…