ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਨਾਰਕੋ ਟੈਸਟ ਲਈ ਅਦਾਲਤ ਨੂੰ ਲਿਖਤੀ ਰਜ਼ਾਮੰਦੀ

ਫ਼ਰੀਦਕੋਟ, 9 ਜੁਲਾਈ – ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਕੀਤੇ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅਦਾਲਤ…

ਸ਼ਰਧਾ ਨਾਲ ਮਨਾਇਆ ਗਿਆ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 9 ਜੁਲਾਈ – ਆਪਣਾ ਬੰਦ ਬੰਦ ਕਟਵਾ ਕੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਸਿੱਖ ਕੌਮ ਦੇ…

ਮਗਨਰੇਗਾ ਕਰਮਚਾਰੀਆਂ ਦੀ ਅੱਜ ਸੂਬਾ ਪੱਧਰੀ ਹੜਤਾਲ

ਬਰਨਾਲਾ, 9 ਜੁਲਾਈ – ਪੰਜਾਬ ਭਰ ਦੇ ਬੀ.ਡੀ.ਪੀ.ਓ ਦਫਤਰਾਂ ‘ਚ ਕੰਮ ਕਰ ਰਹੇ ਮਗਨਰੇਗਾ ਕਰਮਚਾਰੀ ਅੱਜ…

ਉਦਯੋਗਪਤੀਆਂ ਵੱਲੋਂ ਫਗਵਾੜਾ ਦੇ ਸ਼ੂਗਰ ਮਿਲ ਚੌਂਕ ‘ਚ ਧਰਨਾ

ਫਗਵਾੜਾ, 9 ਜੁਲਾਈ (ਰਮਨਦੀਪ) – ਪੰਜਾਬ ਸਰਕਾਰ ਨੇ ਬਿਜਲੀ ਸੰਕਟ ਨੂੰ ਦੇਖਦੇ ਹੋਏ ਹਫਤੇ ‘ਚ 4…

ਆਈਲੈਟਸ ਸੈਂਟਰਾਂ ਦੇ ਮਾਲਿਕ ਨੇ ਖੁਦ ਨੂੰ ਮਾਰੀ ਗੋਲੀ, ਮੌਤ

ਬਰਨਾਲਾ, 8 ਜੁਲਾਈ – ਬਰਨਾਲਾ ਦੇ ਇੱਕ ਹੋਟਲ ਵਿਚ ਕਿਰਾਏ ‘ਤੇ ਲਏ ਕਮਰੇ ਵਿਚ ਇੱਕ ਵਿਅਕਤੀ…

ਨਸ਼ੀਲਾ ਟੀਕਾ ਲਾਉਣ ਕਾਰਨ 14 ਸਾਲਾਂ ਬੱਚੇ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 8 ਜੁਲਾਈ – ਨਸ਼ੇ ਦੇ ਪ੍ਰਕੋਪ ਦਾ ਸ਼ਿਕਾਰ ਨੌਜਵਾਨਾਂ ਦੇ ਨਾਲ ਨਾਲ ਹੁਣ…

ਉਦਯੋਗਪਤੀਆਂ ਤੇ ਆਂਗਨਵਾੜੀ ਵਰਕਰਾਂ ਵੱਲੋਂ ਵਿਧਾਇਕ ਧਾਲੀਵਾਲ ਦੀ ਰਿਹਾਇਸ਼ ਅੱਗੇ ਧਰਨਾ

ਫਗਵਾੜਾ, 8 ਜੁਲਾਈ (ਰਮਨਦੀਪ) ਬਿਜਲੀ ਦੀ ਕਿੱਲਤ ਨੂੰ ਦੇਖਦੇ ਹੋਏ ਉਦਯੋਗਿਕ ਖੇਤਰਾਂ ਨੂੰ ਤਿੰਨ ਦਿਨ ਬਿਜਲੀ…

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਫਗਵਾੜਾ ‘ਚ ਵੀ ਧਰਨਾ

ਫਗਵਾੜਾ, 8 ਜੁਲਾਈ (ਰਮਨਦੀਪ) – ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ…

ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਸ਼ੂਗਰ ਮਿਲ ਚੌਂਕ ਫਗਵਾੜਾ ਵਿਖੇ ਰੋਸ ਪ੍ਰਦਰਸ਼ਨ ਅੱਜ

ਫਗਵਾੜਾ, 8 ਜੁਲਾਈ – ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਰੋਸ ਵਜੋ…

ਹੁਸ਼ਿਆਰਪੁਰ ਪੁਲਿਸ ਵੱਲੋਂ 20 ਕਿੱਲੋ 700 ਗ੍ਰਾਮ ਹੈਰੋਇਨ ਸਮੇਤ 6 ਗ੍ਰਿਫ਼ਤਾਰ

ਹੁਸ਼ਿਆਰਪੁਰ, 7 ਜੁਲਾਈ (ਦਲਜੀਤ ਅਜਨੋਹਾ) – ਹੁਸ਼ਿਆਰਪੁਰ ਪੁਲਿਸ ਨੇ ਉੱਤਰ ਪ੍ਰਦੇਸ਼, ਦਿੱਲੀ ਅਤੇ ਜੰਡਿਆਲਾ ਤੋਂ 20…