ਅੰਮ੍ਰਿਤਸਰ ਦੇ ਮੱਤੇਵਾਲ ’ਚ ਪੁਲਿਸ ਅਤੇ ਮੁਲਜ਼ਮ ਵਿਚਾਲੇ ਹੋਇਆ ਮੁਕਾਬਲਾ

ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮੱਤੇਵਾਲ ਦੇ ਐਸ.ਐਚ.ਓ. ਸਬ ਇੰਸਪੈਕਟਰ ਦਲਜੀਤ ਸਿੰਘ ਦੀ ਅਗਵਾਈ ਵਿਚ ਅੱਜ ਪਿੰਡ…

ਗੌਂਸਪੁਰ ਕੱਟ ’ਤੇ ਹਾਦਸੇ ਨੇ ਮਚਾਈ ਦਹਿਸ਼ਤ, ਇੱਕ ਦੀ ਮੌਤ ਤੇ ਪਤੀ-ਪਤਨੀ ਜ਼ਖਮੀ

ਜਲੰਧਰ-ਚੰਡੀਗੜ੍ਹ ਰੋਡ ’ਤੇ ਫਗਵਾੜਾ ਦੇ ਗੌਂਸਪੁਰ ਕੱਟ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਇੱਕ…

ਕੰਚਨ ਕੁਮਾਰੀ ਕਤਲ ਮਾਮਲਾ, ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਮੋਗਾ ਅਦਾਲਤ ਵਿੱਚ ਪੇਸ਼

ਪਿੰਡ ਮਹਿਰੋਂ ਵਾਸੀ ਅਤੇ ਬਠਿੰਡਾ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ‘ਕਮਲ ਭਾਬੀ’ ਕਤਲਕਾਂਡ ਦੇ…

ਪਟਿਆਲਾ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿੱਚ ਸਾਈਕਲਿੰਗ ਕੋਚ ਖ਼ਿਲਾਫ਼ POCSO ਐਕਟ ਤਹਿਤ ਮਾਮਲਾ ਦਰਜ

ਪਟਿਆਲਾ ਸਥਿਤ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿੱਚ ਸਾਈਕਲਿੰਗ ਕੋਚ ਮੈਕਸਾਟ ਅਜਾਏਬਾਏਵ ਖ਼ਿਲਾਫ਼ ਨਾਬਾਲਗ ਖਿਡਾਰਨ…

ਡੀ.ਏ. ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਨੇ ਕੀਤਾ ਤਲਬ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਸਾਹਮਣੇ ਪੰਜਾਬ…

ਜਲੰਧਰ ’ਚ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ ’ਚ ਕੀਤਾ ਹੰਗਾਮਾ

ਜਲੰਧਰ ਦੇ ਕਪੂਰਥਲਾ ਚੌਂਕ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ…

ਲੁਧਿਆਣਾ ’ਚ ਨਿਹੰਗ ਸਿੰਘ ਦਾ ਬਾਣਾ ਪਾ ਕੇ ਚੋਰੀ ਕਰਨ ਵਾਲਾ ਕਾਬੂ

ਬਾਬਾ ਕੁਲਦੀਪ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਲੁਧਿਆਣਾ ਵਿੱਚ ਇੱਕ ਨੌਜਵਾਨ ਨੂੰ ਫੜਿਆ ਜਿਸ…

ਅਮਰਜੀਤ ਸਿੰਘ ਚਾਵਲਾ ਮਾਮਲੇ ’ਚ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਜਥੇਦਾਰ ਗੜਗੱਜ ਤੋਂ ਮੰਗਿਆ ਜਵਾਬ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…

ਸਮਰਾਲਾ ਬਾਈਪਾਸ ‘ਤੇ ਫੂਡ ਵੈਨ ਦਾ ਫਟਿਆ ਸਿਲੰਡਰ, ਲੱਗੀ ਭਿਆਨਕ ਧਮਾਕਾ

ਸਮਰਾਲਾ ਬਾਈਪਾਸ ‘ਤੇ ਹਰਿਓ ਰੋਡ ਨੇੜੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਉੱਥੇ ਖੜ੍ਹੀ ਇੱਕ…

ਭਾਰਤ-ਪਾਕਿਸਤਾਨ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ…