ਰੂਪਨਗਰ ਜੇਲ੍ਹ ’ਚੋਂ ਬਾਹਰ ਆਏ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਹਾਈ ਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ ਵਿਜੀਲੈਂਸ ਦੇ ਸ਼ਿਕੰਜੇ ਵਿਚ ਫਸੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ…

ਪੰਜਾਬ ਸਰਕਾਰ ਵੱਲੋਂ 1 IFS ਤੇ 12 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਸੂਬੇ ਵਿੱਚ ਵੱਡੇ ਪ੍ਰਸ਼ਾਸਨਿਕ ਬਦਲਾਅ ਕੀਤੇ ਹਨ। ਰਾਜ ਸਰਕਾਰ ਵੱਲੋਂ ਕੁੱਲ 12 IAS…

ਬਾਹੁਬਲੀ ਅਤੀਕ ਅਹਮਦ ਦੇ ਬੇਟੇ ਅਸਦ ਦਾ ENCOUNTER, ਅਸਦ ‘ਤੇ ਸੀ 5 ਲੱਖ ਦਾ ਇਨਾਮ

ਬਾਹੂਬਲੀ ਅਤੀਕ ਅਹਿਮਦ ਦੇ ਪੁੱਤਰ ਅਸਦ ਅਹਿਮਦ ਦੀ ਯੂਪੀ ਐਸਟੀਐਫ ਨਾਲ ਮੁਕਾਬਲੇ ਵਿੱਚ ਮੌਤ ਹੋ ਗਈ।…

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਅੰਤਰਿਮ ਜ਼ਮਾਨਤ

ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ…

ਬਠਿੰਡਾ ਮਿਲਟਰੀ ਸਟੇਸ਼ਨ ਫਾਈਰਿੰਗ ਮਾਮਲਾ: ਸਰਚ ਆਪਰੇਸ਼ਨ ਦੌਰਾਨ ਮੈਗਜ਼ੀਨ ਅਤੇ ਇੰਸਾਸ ਰਾਈਫਲ ਬਰਾਮਦ

ਬਠਿੰਡਾ ਮਿਲਟਰੀ ਸਟੇਸ਼ਨ ’ਤੇ ਕੀਤੇ ਗਏ ਹਮਲੇ ਤੋਂ ਬਾਅਦ ਮਿਲਟਰੀ ਅਤੇ ਪੰਜਾਬ ਪੁਲਿਸ ਵੱਲੋਂ ਚਲਾਏ ਗਏ…

Bathinda Military Station Firing : ਫਾਇਰਿੰਗ ਕਰਨ ਵਾਲੇ ਸਿਵਲ ਕਪੜਿਆਂ ‘ਚ ਸਨ: ਐਸ ਪੀ (ਡੀ)

ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਅੱਜ ਸਵੇਰੇ 4.30 ਵਜੇ ਫਾਇਰਿੰਗ ਹੋਈ, ਜਿਸ ਵਿੱਚ ਚਾਰ ਜਵਾਨ ਸ਼ਹੀਦ ਹੋ…

ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਬਟਾਲਾ ਰੇਲਵੇ ਸਟੇਸ਼ਨ ’ਤੇ ਲਗਾਏ ਗਏ ਪੋਸਟਰ

ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਦੇ ਚਲਦਿਆਂ ਬਟਾਲਾ…

ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ, ਹੁਣ ਤੱਕ ਦੀ ਹੈ ਇਹ ਅਪਡੇਟ

ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਘਟਨਾ…

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਨੇ ਸਾਬਕਾ MLA ਕੁਸ਼ਲਦੀਪ ਢਿੱਲੋਂ ਤੋਂ ਇਕ ਘੰਟੇ ਤੱਕ ਕੀਤੀ ਪੁੱਛਗਿੱਛ

ਹਲਕਾ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਕੋਲੋਂ ਅੱਜ ਵਿਜੀਲੈਂਸ ਵਿਭਾਗ ਨੇ ਕਰੀਬ ਇਕ…

ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ 

ਪਟਿਆਲਾ-ਰਾਜਪੁਰਾ ਰੋਡ ਦੇ ਨਜ਼ਦੀਕ ਪਿੰਡ ਚੌਰਾ ਰੋਡ ਦੇ ਉੱਪਰ ਇੱਕ ਨਿੱਜੀ ਸਕੂਲ ਦੇ ਬੱਚੇ ਦੀ ਸੜਕ…