ਅੰਮ੍ਰਿਤਪਾਲ ਖਿਲਾਫ ਪੰਜਾਬ ਪੁਲਿਸ ਦਾ ਵੱਡਾ ਆਪ੍ਰੇਸ਼ਨ, 6 ਸਾਥੀ ਪੁਲਿਸ ਹਿਰਾਸਤ ‘ਚ

ਮੋਗਾ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ…

ਜੰਮੂ-ਕਸ਼ਮੀਰ : ਪੁਲਵਾਮਾ ‘ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 4 ਦੀ ਮੌਤ, ਕਈ ਜ਼ਖਮੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅੱਜ ਸਵੇਰੇ ਅਵੰਤੀਪੋਰਾ…

‘ਮੇਰੀ ਜ਼ਿੰਦਗੀ ਦਾ ਮਕਸਦ ਸਲਮਾਨ ਖਾਨ ਨੂੰ ਮਾਰਨਾ’, ਗੈਂਗਸਟਰ ਬਿਸ਼ਨੋਈ ਦਾ ਜੇਲ੍ਹ ਤੋਂ ਤਾਜ਼ਾ ਇੰਟਰਵਿਊ

ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਇੱਕ ਨਿੱਜੀ ਚੈਨਲ ਨੂੰ ਦੂਜਾ ਇੰਟਰਵਿਊ ਸਾਹਮਣੇ ਆਇਆ ਹੈ। ਪਹਿਲੇ ਇੰਟਰਵਿਊ ਵਿੱਚ…

ਆਬਕਾਰੀ ਵਿੱਚ 45 ਫ਼ੀਸਦੀ ਅਤੇ ਜੀ.ਐਸ.ਟੀ ਵਿੱਚ 23 ਫ਼ੀਸਦੀ ਵਾਧਾ ਦਰਜ : ਵਿੱਤ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਤਿਹਾਸਕ ਤਬਦੀਲੀ ਤੋਂ ਇੱਕ ਸਾਲ ਬਾਅਦ…

ਮਾਨਸਾ ‘ਚ 6 ਸਾਲਾ ਬੱਚੇ ਦਾ ਕਤਲ, ਅਣਪਛਾਤੇ ਬਾਈਕ ਸਵਾਰਾਂ ਨੇ ਚਲਾਈ ਗੋਲ਼ੀ

ਮਾਨਸਾ ਜਿਲ੍ਹੇ ਦੇ ਪਿੰਡ ਕੋਟਲੀ ‘ਚ ਅਣਪਛਾਤੇ ਮੋਟਰਸਾਇਕਲ ਸਵਾਰ ਵਿਅਕਤੀ ਨੇ 6 ਸਾਲਾ ਬੱਚੇ ਗੋਲੀ ਮਾਰ…

ਅਰੁਣਾਚਲ ਹੈਲੀਕਾਪਟਰ ਕ੍ਰੈਸ਼, ਦੋਵੇਂ ਪਾਇਲਟ ਸ਼ਹੀਦ, ਫੌਜ ਵੱਲੋਂ ਜਾਂਚ ਦੇ ਹੁਕਮ

ਅਰੁਣਾਚਲ ਪ੍ਰਦੇਸ਼ ਵਿੱਚ ਭਾਰਤੀ ਫੌਜ ਦੇ ਚੀਤਾ ਹੈਲੀਕਾਪਟਰ ਕ੍ਰੈਸ਼ ਵਿੱਚ ਦੋਵੇਂ ਪਾਇਲਟ ਸ਼ਹੀਦ ਹੋ ਗਏ। ਪਾਇਲਟਾਂ…

ਜੇਲ੍ਹ ‘ਚੋਂ ਲਾਰੈਂਸ ਦੀ ਇੰਟਰਵਿਊ ‘ਤੇ ਪੰਜਾਬ DGP ਦਾ ਸਪੱਸ਼ਟੀਕਰਨ, ਇੰਟਰਵਿਊ ਪੰਜਾਬ ਤੋਂ ਬਾਹਰ ਹੋਈ

ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ  ਜੇਲ੍ਹ ਅੰਦਰੋਂ ਹੋਈ ਇੰਟਰਵਿਊ ਨੂੰ ਲੈ ਕੇ ਪੰਜਾਬ ਡੀਜੀਪੀ ਨੇ ਸਪੱਸ਼ਟ…

ਸਿੱਧੂ ਮੂਸੇਵਾਲਾ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਨੇ ਦਿੱਤਾ ਵੱਡਾ ਬਿਆਨ, ਨਾਲ ਹੀ ਸਿੱਖ ਭਾਈਚਾਰੇ ਨੂੰ ਕੀਤੀ ਅਪੀਲ

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਰਕਾਰਾਂ ਸਿੱਖਾਂ ਦੇ ਲਹੂ ਦੀਆਂ ਪਿਆਸੀਆਂ ਹਨ, ਹੁਰ ਕੋਈ ਕੁਝ ਵੀ…

ਪੰਜਾਬੀ ਫਿਲਮ ਅਦਾਕਾਰ ਅਮਨ ਧਾਲੀਵਾਲ ਤੇ ਅਮਰੀਕਾ ‘ਚ ਹੋਇਆ ਜਾਨਲੇਵਾ ਹਮਲਾ

ਪੰਜਾਬੀ ਅਦਾਕਾਰ ਅਮਨ ਧਾਲੀਵਾਲ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ…

ਫਗਵਾੜਾ ਸ਼ਹਿਰ ਦੇ ਪਟਵਾਰੀ ਨੇ ਇੰਤਕਾਲ ਚੜਾਉਣ ਲਈ ਮੰਗੀ ਸੀ 15000 ਰੁਪਏ ਦੀ ਰਿਸ਼ਵਤ,ਵਿਜੀਲੈਂਸ ਨੇ ਮੋਕੇ ਤੇ ਰੰਗੇਂ ਹੱਥੀ ਕਰ ਲਿਆ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਜਿਲਾ ਕਪੂਰਥਲਾ ਵਿੱਚ…