ਭਾਜਪਾ ਨੂੰ ਲਗਾ ਵੱਡਾ ਝਟਕਾ ਮੋਹਿੰਦਰ ਭਗਤ ਨੇ ਫੜਿਆ ‘ਆਪ’ ਦਾ ਪੱਲਾ ,ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ‘ਚ ਕਰਾਇਆ ਸ਼ਾਮਲ

10 ਮਈ ਨੂੰ ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ…

ਜਲੰਧਰ ਜ਼ਿਮਨੀ ਚੋਣ: BJP ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ

ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ…

ਡਾ ਸੁਖਵਿੰਦਰ ਸਿੰਘ ਸੁੱਖੀ ਨੂੰ ਜਲੰਧਰ ਜਿਮਨੀ ਚੋਣਾਂ ਚ ਸ਼ੋਮਣੀ ਅਕਾਲੀ ਦਲ ਬਸਪਾ ਵਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ

ਬੰਗਾ ਤੋਂ ਵਿਧਾਇਕ ਡਾ ਸੁਖਵਿੰਦਰ ਸਿੰਘ ਸੁੱਖੀ ਨੂੰ ਜਲੰਧਰ ਜਿਮਨੀ ਚੋਣਾਂ ਚ ਸ਼ੋਮਣੀ ਅਕਾਲੀ ਦਲ ਬਸਪਾ…

ਸਿਮਰਨਜੀਤ ਸਿੰਘ ਮਾਨ ਨੇ ਕੀਤਾ ਐਲਾਨ ,ਜਲੰਧਰ ਸੀਟ ਤੋਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਹੋਣਗੇ ਗੁਰਜੰਟ ਸਿੰਘ ਕੱਟੂ

ਜਲੰਧਰ ਜ਼ਿਮਨੀ ਚੋਣ ਦਾ ਅਖਾੜਾ ਭਖਿਆ ਹੋਇਆ ਹੈ, ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ…

ਜਲੰਧਰ ਜ਼ਿਮਨੀ ਚੋਣ : CM ਮਾਨ ਅੱਜ ਕਰਤਾਰਪੁਰ ਦਾਣਾ ਮੰਡੀ ‘ਚ ਕਰਨਗੇ ਰੈਲੀ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਅੱਜ ਕਰਤਾਰਪੁਰ ਦੀ ਦਾਣਾ ਮੰਡੀ…

ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ…

ਸਾਬਕਾ MLA ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ‘ਚੋਂ ਕੱਢਿਆ ਬਾਹਰ

ਜਲੰਧਰ ਵਿੱਚ ਇੱਕ ਪਾਸੇ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਦੂਜੇ ਪਾਸੇ ਸਿਆਸਤ ਵੀ ਭਖ…

ਜਲੰਧਰ ਜ਼ਿਮਨੀ ਚੋਣ ਲਈ ਤਰੀਕ ਦਾ ਹੋਇਆ ਐਲਾਨ, ਚੋਣ ਜਾਬਤਾ ਲਾਗੂ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੇ ਤੁਰਤ…

ਜਲੰਧਰ ਪੁਲਿਸ ਨੇ 4 ਨਸ਼ਾ ਤਸਕਰ ਨੂੰ ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ

ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਹੈ। ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਰ…

ਸ਼ਰਾਬ ਪੀਂਦੇ ਨੌਜਵਾਨ ਆਪਸ ਵਿਚ ਭਿੜੇ, ਇਕ ਦਾ ਕਤਲ

ਅੱਜ ਹੋਲੀ ਦੇ ਤਿਉਹਾਰ ਮੌਕੇ ਸ਼ਰਾਬ ਪੀ ਰਹੇ ਕੁੱਝ ਨੌਜਵਾਨ ਆਪਸ ਵਿਚ ਭਿੜ ਗਏ। ਇਸ ਦੌਰਾਨ…