ਫਗਵਾੜਾ, 20 ਮਈ (ਰਮਨਦੀਪ) – ਫਗਵਾੜਾ ਦੇ ਆਦਰਸ਼ ਨਗਰ ਵਿਖੇ ਬੀਤੀ ਰਾਤ 2 ਚੋਰਾਂ ਵੱਲੋਂ ਇੱਕ…
Category: Phagwara
ਫਗਵਾੜਾ ਪੁਲਿਸ ਨੇ ਕੋਵਿਡ ਹਿਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਫਗਵਾੜਾ, 19 ਮਈ – ਕੋਵਿਡ ਹਿਦਾਇਤਾਂ ਨੂੰ ਲੈ ਕੇ ਫਗਵਾੜਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ‘ਤੇ…
ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਐੱਸ.ਡੀ.ਐੱਮ ਫਗਵਾੜਾ ਨੇ ਹੁਣ ਮਹੁੱਲਾ ਭਗਤਪੁਰਾ ਨੂੰ ਕੀਤਾ ਮਾਇਕਰੋ ਕੰਟੈਨਮੈਂਟ ਘੋਸ਼ਿਤ
ਫਗਵਾੜਾ,16 ਮਈ (ਰਮਨਦੀਪ) :- ਫਗਵਾੜਾ ਵਿੱਚ ਕੋਰੋਨਾ ਦੇ ਪ੍ਰਕੋਪ ਨੂੰ ਵੱਧਣ ਤੋਂ ਰੋਕਣ ਲਈ ਜਿੱਥੇ ਕਿ…
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮਤੀ ਦੀਪਤੀ ਉੱਪਲ ਵਲੋਂ ਨਵੇਂ ਆਦੇਸ਼ ਜਾਰੀ।
15 ਮਈ-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮਤੀ ਦੀਪਤੀ ਉੱਪਲ ਵਲੋਂ ਕਪੂਰਥਲਾ ਜਿਲੇ ਵਿਚ ਕੋਵਿਡ ਸਬੰਧੀ ਪਾਬੰਦੀਆਂ ਜੋ…
ਵਿਧਾਇਕ ਧਾਲੀਵਾਲ ਵਲੋਂ ਪਿੰਡਾਂ ਅੰਦਰ ਵਿਕਾਸ ਕਾਰਜਾਂ ਦਾ ਜਾਇਜ਼ਾ | ਲੋਕਾਂ ਨੂੰ ਮਹਾਂਮਾਰੀ ਦੀ ਰੋਕਥਾਮ ਲਈ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ |
ਫਗਵਾੜਾ, 15 ਮਈਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਹਲਕੇ ਦੇ ਪਿੰਡਾਂ ਅੰਦਰ ਚੱਲ…
ਜਿਲਾ ਕਪੂਰਥਲਾ ਵਿੱਚ ਸਰਕਾਰੀ ਸਕੂਲਾਂ ਲਈ ਆਏ ਨਵੇਂ ਹੁਕਮ।
ਕਪੂਰਥਲਾ 12 ਮਈ -ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ਼ ਨੇ ਜਿਲਾ ਕਪੂਰਥਲਾ ਵਿੱਚ ਸਰਕਾਰੀ ਸਕੂਲ ਖੁਲਨ…
650 ਨਸ਼ੀਲੇ ਕੈਪਸੂਲਾਂ ਸਮੇਤ ਇੱਕ ਨੌਜਵਾਨ ਗ੍ਰਿਫਤਾਰ
ਫਗਵਾੜਾ, 11 ਮਈ (ਰਮਨਦੀਪ) – ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਿਸ ਤੇ ਪੀ.ਸੀ.ਆਰ ਦੀ ਟੀਮ ਨੇ ਸਾਂਝੇ…
ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਜਿਲ੍ਹੇ ਵਿਚ ਕੋਵਿਡ ਸੰਬੰਧੀ ਨਵੇਂ ਅਦੇਸ਼।
ਕਪੂਰਥਲਾ,10 ਮਈ ਡਿਪਟੀ ਕਮਿਸ਼ਨਰ ਕਪੂਰਥਲਾ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਅਪਨੇ ਕੋਵਿਡ ਸੰਬੰਧੀ ਅਦੇਸ਼ਾ ਵਿਚ ਸੋਧ ਕਰਦਿਆਂ ਕਿਹਾ ਕਿ ਹੁਣ ਹੋਮਡਿਲਵਰੀ ਹੁਣ ਰਾਤ 9 ਵਜੇ ਤੱਕ ਹੋ ਸਕੇਗੀ। ਐਲ.ਪੀ.ਜੀ. ਗੈਸ ਏਜੰਸੀਆਂ ਤੇ ਡਿਸਟ੍ਰੀਬਿਊਸ਼ਨ ਵੀ ਹਫਤੇ ਦੇ ਸਾਰੇ ਦਿਨ ਖੁੱਲ ਸਕਣਗੀਆਂ। ਦੁੱਧ ਦੀ ਸਪਲਾਈ ਤੇ ਡੇਅਰੀਆਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਤੋਂ 12 ਵਜੇ ਅਤੇ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵੀ ਖੁੱਲ ਸਕਣਗੀਆਂ ਤੇ ਇਸਸਮੇਂ ਦੌਰਾਨ ਹੋਮ ਡਿਲਵਰੀ ਵੀ ਕਰ ਸਕਣਗੀਆਂ। ਸ਼ਨੀਵਾਰ ਤੇ ਐਤਵਾਰ ਡੇਅਰੀਆਂ ਤੇ ਦੁੱਧ ਵਾਲਿਆਂ ਨੂੰ ਸਵੇਰੇ 8 ਤੋਂ 12 ਅਤੇ ਬਾਅਦ ਦੁਪਹਿਰ 3 ਵਜੇ ਤੋਂ 5 ਵਜੇ ਤੱਕ ਕੇਵਲ ਹੋਮ ਡਿਲਵਰੀ ਦੀ ਆਗਿਆ ਹੋਵੇਗੀ। Notice: JavaScript is required for this content.
ਫਗਵਾੜਾ ‘ਚ ਵਧਿਆ ਕੋਰੋਨਾ ਦਾ ਪ੍ਰਕੋਪ, ਸੰਘਣੀ ਵਸੋਂ ਵਾਲਾ ਇਲਾਕਾ ਭਗਤਪੁਰਾ ਸੀਲ
ਪੂਰੇ ਦੇਸ਼ ਭਰ ਦੇ ਨਾਲ ਨਾਲ ਪੰਜਾਬ ਭਰ ਵਿੱਚ ਕੋਰੋਨਾ ਦੀ ਵੱਧ ਰਹੀ ਰਫਤਾਰ ਇੱਕ ਗੰਭੀਰ ਚਿੰਤਾਂ ਦਾ ਵਿਸ਼ਾ ਬਣੀ ਹੋਈ ਹੈ। ਕੋਰੋਨਾ ਦੀ ਇਸ ਭਿਆਂਕਰ ਬਿਮਾਰੀਨਾਲ ਲੱਖਾਂ ਦੀ ਤਦਾਦ ਵਿੱਚ ਰੋਜਾਨਾ ਹੀ ਕੇਸ ਆ ਰਹੇ ਹਨ। ਜਦ ਕਿ ਮੌਤਾਂ ਦੀ ਤਦਾਦ ਵੀ ਵੱਧਦੀ ਜਾ ਰਹੀ ਹੈ। ਜੇਕਰ ਗੱਲ ਕਰੀਏ ਫਗਵਾੜਾ ਦੀ ਤਾਂ ਫਗਵਾੜਾ ਦੇਮਹੱੁਲਾ ਭਗਤਪੁਰਾ ਵਿੱਚ ਵੀ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਹਲਕਾ ਫਗਵਾੜਾ ਦੇਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਐੱਸ.ਪੀ ਫਗਵਾੜਾ ਸਰਬਜੀਤ ਸਿੰਘ ਬਾਹੀਆ, ਡੀ.ਐੱਸ.ਪੀ ਫਗਵਾੜਾਪਰਮਜੀਤ ਸਿੰਘ ਅਤੇ ਐੱਸ.ਐੱਮ.ਓ ਸਿਵਲ ਹਸਪਤਾਲ ਡਾ ਕਮਲ ਕਿਸ਼ੋਰ ਵੀ ਮਜੋੁਦ ਸਨ। ਮੀਟਿੰਗ ਦੋਰਾਨ ਜਿੱਥੇ ਫਗਵਾੜਾ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਉਥੇ ਹੀ ਉਨਾਂ ਵੱਲੋਂ ਮਹੱੁਲਾ ਭਗਤਪੁਰਾ ਦੀਆਂ ਸੀਲ ਕੀਤੀਆ ਗਲੀਆ ਦਾ ਦੋਰਾ ਵੀ ਕੀਤਾ ਗਿਆ। ਇਸ ਮੋਕੇ ਹਲਕਾਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਮਹੱੁਲਾ ਭਗਤਪੁਰਾ ਦੇ ਵਾਸੀਆਂ ਨੂੰ ਕੋਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਣ ਲਈ ਸਰਕਾਰ ਦੀਆਂਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾ ਵਜਾ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ। ਉਧਰ ਐੱਸ.ਪੀ ਫਗਵਾੜਾ ਸਰਬਜੀਤ ਸਿੰਘ ਬਾਹੀਆ ਨੇ ਵੀ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਰੂਰਤ ਪੈਣ ਤੇ ਹੀ ਘਰੋਂ ਬਾਹਰ ਨਿਕਲਣ ਅਤੇ ਇਸਬਿਮਾਰੀ ਤੋਂ ਬਚਣ ਲਈ ਮੂੰਹ ਤੇ ਮਾਸਕ ਪਾ ਕੇ ਰੱਖਣ ਅਤੇ ਸੈਨੇਟਾਈਜ ਦੀ ਵਰਤੋਂ ਕਰਨ। ਉਨਾਂ ਸਮੂਹ ਇਲਾਕਾ ਵਾਸੀਆਂ ਨੂੰ ਆਪਸੀ ਦੂਰੀ ਬਣਾਈ ਰੱਖਣ ਲਈਵੀ ਜਾਗਰੁਕ ਕੀਤਾ।
ਵਿਧਾਇਕ ਧਾਲੀਵਾਲ ਵਲੋਂ ਸਿਵਲ ਹਸਪਤਾਲ ਦਾ ਦੌਰਾ |
ਫਗਵਾੜਾ, 9 ਮਈ ਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਵਲੋਂ ਫਗਵਾੜਾ ਸਿਵਲ ਹਸਪਤਾਲ ਦਾ ਦੌਰਾ ਕਰਕੇ ਕੋਵਿਡ ਪੀੜ੍ਹਤਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ਦਾਜਾਇਜ਼ਾ ਲਿਆ ਗਿਆ। ਉਨ੍ਹਾਂ ਸਿਵਲ ਹਸਪਤਾਲ ਵਿਖੇ ਬਣਾਏ ਕੋਵਿਡ ਵਾਰਡ ਤੇ ਆਈਸੋਲੇਸ਼ਨ ਵਾਰਡਾਂ ਵਿਖੇ ਮਰੀਜ਼ਾਂ ਦੇ ਇਲਾਜ, ਆਕਸੀਜਨ ਦੇ ਪ੍ਰਬੰਧਾਂ, ਲੋੜ ਹੋਣ ’ਤੇ ਮਰੀਜ਼ਾਂ ਨੂੰਲੈਵਲ-3 ਦੇ ਇਲਾਜ ਦਾ ਪ੍ਰਬੰਧ ਕਰਨ ਆਦਿ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੇ ਟਾਕਰੇ ਲਈ ਅਨੇਕਾਂ ਕਦਮ ਚੁੱਕੇ ਗਏ ਹਨ ਅਤੇ ਆਕਸੀਜਨ ਦੀ ਕਮੀ ਨਾਲ ਨਜਿੱਠਣ ਲਈ ‘ਆਕਸੀਜਨਕੰਟਰੋਲ ਰੂਮ’ ਬਣਾਉੁਣ ਤੋਂ ਇਲਾਵਾ ਜਿਲ੍ਹੇ ਵਿਚ ਆਕਸੀਜਨ ਆਡਿਟ ਕਰਵਾਇਆ ਗਿਆ ਹੈ। ਉਨ੍ਹਾਂ ਐਸ.ਐਮ.ਓ. ਡਾ. ਕਿਸ਼ੋਰ ਕੁਮਾਰ ਕੋਲੋਂ ਮਰੀਜ਼ਾਂ ਦੇ ਖਾਣ-ਪੀਣ ਦੇ ਪ੍ਰਬੰਧਾਂ,…