ਦਿੱਲੀ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ : ਪ੍ਰੇਮੀ ਨੇ ਪ੍ਰੇਮਿਕਾ ਦਾ ਬੇਰਹਿਮੀ ਨਾਲ ਕੀਤਾ ਕਤਲ, ਚਾਕੂ ਨਾਲ 40 ਤੋਂ ਵੱਧ ਕੀਤੇ ਵਾਰ

ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ‘ਚ 16 ਸਾਲਾ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿਤੀ…

ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫ਼ਾਸ਼

ਖੰਨਾ ਪੁਲਿਸ ਨੇ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਅੰਤਰ-ਰਾਜ਼ੀ ਗਿਰੋਹ ਦਾ ਪਰਦਾਫ਼ਾਸ਼ ਕੀਤਾ। ਇਸ ਦੇ…

ਬਿਹਾਰ ‘ਚ ਪੈਦਾ ਹੋਇਆ ਦੁਨੀਆ ਦਾ ਸਭ ਤੋਂ ਘੱਟ ਉਮਰ ਦਾ ਸੀਰੀਅਲ ਕਿਲਰ, 8 ਸਾਲ ਦੀ ਉਮਰ ‘ਚ ਕੀਤੇ ਤਿੰਨ ਕਤਲ

ਤੁਸੀਂ ਕਈ ਸੀਰੀਅਲ ਕਿਲਰਾਂ ਦੀ ਕਹਾਣੀ ਪੜ੍ਹੀ ਹੋਵੇਗੀ ਅਤੇ ਉਨ੍ਹਾਂ ਨੂੰ ਫਿਲਮਾਂ ਵਿਚ ਦੇਖਿਆ ਹੋਵੇਗਾ ਪਰ…

ਗੈਂਗਵਾਰ ਦਾ ਖਤਰਾ! ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਗੁਜਰਾਤ ਤੋਂ ਦਿੱਲੀ ਦੀ ਮੰਡੋਲੀ ਜੇਲ੍ਹ ਭੇਜਿਆ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਕਰੀਬ 2.30 ਵਜੇ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ।…

ਕੁੜੀ ਨੇ ਆਨਲਾਈਨ ਮੰਗਵਾਇਆ ਸੀ ਲੈਪਟਾਪ, ਡਲੀਵਰੀ ਵੇਖ ਕੇ ਉੱਡੇ ਹੋਸ਼

ਆਨਲਾਈਨ ਠੱਗੀ ਦੇ ਨਿੱਤ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਆਨਲਾਈਨ ਠੱਗੀ ਸੋਹਬਤਿਆ ਵਾਸੀ…

ਹੁਣ ਰਾਜਪੁਰਾ ਦੇ ਗੁਰੂ ਘਰ ਵਿਚ ਬੇਅਦਬੀ ਦੀ ਕੋਸ਼ਿਸ਼, CCTV ‘ਚ ਕੈਦ ਹੋਈ ਘਟਨਾ

ਰਾਜਪੁਰਾ ਦੇ ਇਕ ਗੁਰੂ ਘਰ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਬਿਨਾਂ…

ਮਹਿਲਾ ਨਸ਼ੇ ਦੀ ਆਦੀ ਤੇ ਡਿਪਰੈਸ਼ਨ ਦਾ ਸ਼ਿਕਾਰ ਸੀ : SSP ਵਰੁਣ ਸ਼ਰਮਾ

ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਕੰਪਲੈਕਸ ਵਿਚ ਇਕ ਔਰਤ ਦੀ ਗੋਲੀਆਂ ਮਾਰ ਕੇ ਕਤਲ ਕਰ ਦਿਤਾ…

ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਮਹਿਲਾ ਦੀ ਗੋਲੀਆਂ ਮਾਰ ਕੇ ਹੱਤਿਆ, ਸਰੋਵਰ ਨੇੜੇ ਸ਼ਰਾਬ ਪੀਣ ਦੇ ਦੋਸ਼

ਪਟਿਆਲਾ ਸਥਿਤ ਦੂਖ ਨਿਵਾਰਨ ਗੁਰਦੁਆਰਾ ਕੰਪਲੈਕਸ ਵਿਚ ਦੇਰ ਸ਼ਾਮ ਇਕ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ…

ਲੁਧਿਆਣਾ ‘ਚ ਹਨੀਟ੍ਰੈਪ ਗਿਰੋਹ ਦਾ ਪਰਦਾਫਾਸ਼, ਔਰਤ ਨੇ ਫੇਸਬੁੱਕ ‘ਤੇ ਦੋਸਤੀ ਕਰਕੇ ਲੁੱਟਿਆ ਨੌਜਵਾਨ

ਲੁਧਿਆਣਾ ‘ਚ ਪੁਲਿਸ ਨੇ ਹਨੀਟ੍ਰੈਪ ‘ਚ ਫਸਾ ਕੇ ਪੈਸੇ ਹੜੱਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।…

ਹੁਸ਼ਿਆਰਪੁਰ ‘ਚ 2 ਧਿਰਾਂ ਵਿਚਕਾਰ ਚੱਲੀਆਂ ਗੋਲੀਆਂ, 1 ਦੀ ਮੌਤ

ਪੰਜਾਬ ਦੇ ਹੁਸ਼ਿਆਰਪੁਰ ਦੇ ਜਲੰਧਰ ਰੋਡ ‘ਤੇ ਪਿੱਪਲਾਂਵਾਲਾ ਵਿਖੇ ਦੋ ਧਿਰਾਂ ਵਿਚਕਾਰ ਦਿਨ-ਦਿਹਾੜੇ ਗੈਂਗ ਵਾਰ ਹੋਈ।…