ਦੋਰਾਹਾ ‘ਚ ਸੇਵਾਮੁਕਤ ਫੌਜੀ ਨੇ ਪੁੱਤ-ਪਤਨੀ ਨੂੰ ਮਾਰੀਆਂ ਗੋਲ਼ੀਆਂ, ਪੁੱਤਰ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

ਦੋਰਾਹਾ ਦੇ ਨੇੜਲੇ ਪਿੰਡ ਬੁਆਣੀ ‘ਚ ਮੰਗਲਵਾਰ ਦੀ ਰਾਤ ਇੱਕ ਘਰੇਲੂ ਝਗੜਾ ਖੂਨੀ ਟਕਰਾਅ ਵਿੱਚ ਬਦਲ…

ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ…

ਲੁਧਿਆਣਾ ’ਚ ਆਬਕਾਰੀ ਵਿਭਾਗ ਨੇ ਮਾਰਿਆ ਛਾਪਾ

ਤਿੰਨ ਦਿਨ ਪਹਿਲਾਂ ਲੁਧਿਆਣਾ ਦੇ ਨੂਰਵਾਲਾ ਰੋਡ ’ਤੇ ਸ਼ਰਾਬ ਪੀਣ ਤੋਂ ਬਾਅਦ ਤਿੰਨ ਲੋਕਾਂ ਦੀ ਮੌਤ…

ਲੁਧਿਆਣਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 3 ਲੋਕਾਂ ਦੀ ਮੌਤ

ਲੁਧਿਆਣਾ ਜ਼ਿਲ੍ਹੇ ਦੇ ਬਸਤੀ ਜੋਧੇਵਾਲ ਵਿੱਚ ਕਥਿਤ ਤੌਰ ‘ਤੇ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਤਿੰਨ ਲੋਕਾਂ…

ਲੁਧਿਆਣਾ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ, ਦੋ ਦੀ ਹਾਲਤ ਗੰਭੀਰ

ਲੁਧਿਆਣਾ ਦੇ ਨੂਰਵਾਲਾ ਰੋਡ ‘ਤੇ ਸਥਿਤ ਸੰਨਿਆਸ ਨਗਰ ਵਿਚ ਬੀਤੀ ਰਾਤ ਸ਼ਰਾਬ ਪੀਣ ਨਾਲ ਇਕ ਵਿਅਕਤੀ…

ਛੁੱਟੀ ’ਤੇ ਆਇਆ ਫ਼ੌਜ ਦਾ ਨੌਜਵਾਨ ਹੈਰੋਇਨ ਸਮੇਤ ਕਾਬੂ

ਪੁਲਿਸ ਜ਼ਿਲ੍ਹਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ ਦੀ ਪੁਲਿਸ ਪਾਰਟੀ ਵਲੋਂ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ…

ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਬਲੈਕ ਆਊਟ ਕਰਨ ਦੀ ਲੋੜ ਹੋਵੇਗੀ ਤਾਂ ਆਪ ਸਭ ਨੂੰ ਕੀਤਾ ਜਾਵੇਗਾ ਸੂਚਿਤ

ਸਾਇਰਨ ਵੱਜਣ ਮੌਕੇ ਤੁਰੰਤ ਸ਼ੁਰੂ ਹੋ ਜਾਵੇਗਾ ਬਲੈਕ ਆਊਟ ਜ਼ਰੂਰੀ ਸੂਚਨਾ ਸਭ ਨੂੰ ਸੂਚਿਤ ਕੀਤਾ ਜਾਂਦਾ…

ਜ਼ਰੂਰੀ ਸੂਚਨਾ : ਅਗਲੇ ਆਦੇਸ਼ਾਂ ਤੱਕ ਸਾਰੇ ਵਿਦਿਅਕ ਅਦਾਰੇ ਰਹਿਣਗੇ ਪੂਰਨ ਤੌਰ ਤੇ ਬੰਦ

ਕਪੂਰਥਲਾ ਜ਼ਿਲ੍ਹੇ ਵਿਚ ਇਹਤਿਆਤ ਦੇ ਤੌਰ ਤੇ ਸਮੂਹ ਸਰਕਾਰੀ , ਏਡਿਡ , ਪ੍ਰਾਈਵੇਟ ਸਕੂਲ , ਹਰੇਕ…

ਲੁਧਿਆਣਾ ਵਿਚ ਚੜ੍ਹਦੀ ਸਵੇਰ ਐਨਕਾਊਂਟਰ, ਮੁਕਾਬਲੇ ਵਿਚ ਗੈਂਗਸਟਰ ਜ਼ਖ਼ਮੀ

ਲੁਧਿਆਣਾ ਵਿੱਚ ਅੱਜ ਸਵੇਰੇ ਪੁਲਿਸ ਦਾ ਇੱਕ ਗੈਂਗਸਟਰ ਨਾਲ ਮੁਕਾਬਲਾ ਹੋਇਆ। ਪੁਲਿਸ ਨੂੰ ਸੂਚਨਾ ਸੀ ਕਿ…

ਪੁਲਿਸ ਨਸ਼ਾ ਤਸਕਰਾਂ ’ਤੇ ਹੋਰ ਵੀ ਸਖ਼ਤ ਤਰੀਕੇ ਦੇ ਨਾਲ ਕਰੇਗੀ ਕਾਰਵਾਈ- ਪੁਲਿਸ ਕਮਿਸ਼ਨਰ ਸਵੱਪਨ ਸ਼ਰਮਾ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵੱਪਨ ਸ਼ਰਮਾ ਵੱਲੋਂ ਅੱਜ ਇੱਕ ਪ੍ਰੈਸ ਕਾਨਫੰਰਸ ਕੀਤੀ ਗਈ। ਜਿਸ ’ਚ ਉਹਨਾਂ…