ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਅੱਜ ਜਲੰਧਰ ਦੌਰੇ ‘ਤੇ ਹਨ। ਅੱਜ ਉਨ੍ਹਾਂ ਵੱਲੋਂ…
Category: Politics
ਪੰਜਾਬ ਦੌਰੇ ‘ਤੇ ‘ਆਪ’ ਸੁਪਰੀਮੋ ਕੇਜਰੀਵਾਲ, ਮੁੱਖ ਮੰਤਰੀ ਮਾਨ ਨਾਲ ਪੰਜਾਬ ਨੂੰ ਦੇਣਗੇ 165 ਮੁਹੱਲਾ ਕਲੀਨਿਕਾਂ ਦੀ ਸੌਗਾਤ
ਪੰਜਾਬ ਸਿਹਤ ਕ੍ਰਾਂਤੀ ਵੱਲ ਵਧ ਰਿਹਾ ਹੈ। ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦਾ ‘ਆਮ ਆਦਮੀ…
ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਸਣੇ ਹੋਰ ਵਿਛੜੀਆਂ ਰੂਹਾਂ ਨੂੰ ਦਿਤੀ ਗਈ ਸ਼ਰਧਾਂਜਲੀ
ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ…
‘ਆਪ’ ਵਿਧਾਇਕ ਦੇ ਕਰੀਬੀ ਦੀ ਗੋਲ਼ੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਦਾ ਰਹਿਣ ਵਾਲਾ ਹੈ ਨੌਜਵਾਨ
ਤਰਨਤਾਰਨ ਦੇ ਕਸਬਾ ਫਤਿਹਾਬਾਦ ‘ਚ ਰੇਲਵੇ ਫਾਟਕ ‘ਤੇ ਕਾਰ ਸਵਾਰ ਗੁਰਪ੍ਰੀਤ ਸਿੰਘ ਗੋਪੀ ਵਾਸੀ ਚੋਹਲਾ ਸਾਹਿਬ…
PGIMER ਸੰਗਰੂਰ ’ਚ 300 ਬਿਸਤਰਿਆਂ ਵਾਲੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ ਫਿਰੋਜ਼ਪੁਰ ਵਿਚ 100 ਬਿਸਤਰਿਆਂ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ…
1 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ, ਕੈਬਨਿਟ ਮੀਟਿੰਗ ‘ਚ 9 ਫ਼ੈਸਲਿਆਂ ਨੂੰ ਮਨਜ਼ੂਰੀ
ਚੰਡੀਗੜ੍ਹ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਬਜਟ ਸੈਸ਼ਨ ਬਾਰੇ ਫ਼ੈਸਲਾ ਲੈ ਲਿਆ ਗਿਆ ਹੈ।…
ਹਰਿਆਣਾ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਬਾਰੇ ਕੈਬਨਿਟ ਮੀਟਿੰਗ ’ਚ ਲਿਆ ਜਾਵੇ ਫੈਸਲਾ : ਬਾਦਲ
ਕੱਲ੍ਹ ਹਰਿਆਣਾ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਭਗਵੰਤ ਮਾਨ ਵੱਲੋਂ…
ਕੈਪਟਨ ਅਮਰਿੰਦਰ PM ਮੋਦੀ ਨਾਲ ਕਰਨਗੇ ਮੁਲਾਕਾਤ, ਅੱਜ ਸ਼ਾਮ ਦਿੱਲੀ ਵਿਖੇ ਹੋਵੇਗੀ ਮੀਟਿੰਗ
ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ…
ਕਿਸਾਨ ਅੰਦੋਲਨ ਵਿਚਾਲੇ ਕੇਂਦਰ ਨੇ ਚੁੱਕਿਆ ਸਵਾਲ, ‘ਤਿੰਨ ਖੇਤੀ ਕਾਨੂੰਨ ਵਾਪਸ ਲਏ, ਫਿਰ ਅੰਦੋਲਨ ਕਿਉਂ’
ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੌਰਾਨ ਕੇਂਦਰ ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਸਵਾਲ ਖੜ੍ਹੇ ਕੀਤੇ ਹਨ।…
ਪੰਜਾਬ ‘ਚ ਕੇਂਦਰ ਵੱਲੋਂ ਇੰਟਰਨੈੱਟ ਬੰਦ ਕਰਨ ਦਾ ਮਾਮਲਾ, ਮਾਨ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼
ਚੰਡੀਗੜ੍ਹ – ਕਿਸਾਨ ਅੰਦੋਲਨ ਦਰਮਿਆਨ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ…