ਸਾਡੀ ਸਰਕਾਰ ‘ਵੋਟ ਬੈਂਕ ਦੀ ਰਾਜਨੀਤੀ’ ‘ਤੇ ਨਹੀਂ, ‘ਵਿਕਾਸ’ ਦੇ ਮੰਤਰ ‘ਤੇ ਕੇਂਦਰਿਤ: PM ਮੋਦੀ

ਪੀਐਮ ਮੋਦੀ ਨੇ ਕਰਨਾਟਕ ਨੂੰ 10 ਹਜ਼ਾਰ 800 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਗਿਫਟ ਕੀਤੇ ਹਨ।…

MANPREET BADAL ਨੇ ਕਾਂਗਰਸ ਤੋੋਂ ਦਿੱਤਾ ਅਸਤੀਫਾ, BJP ‘ਚ ਹੋਣਗੇ ਸ਼ਾਮਲ

ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬੁੱਧਵਾਰ ਨੂੰ ਪਾਰਟੀ ਤੋਂ…

ਜੂਨ 2024 ਤੱਕ ਭਾਜਪਾ ਪ੍ਰਧਾਨ ਜੇਪੀ ਨੱਢਾ ਦਾ ਕਾਰਜਕਾਲ ਵਧਾਇਆ ਗਿਆ, ਰਾਸ਼ਟਰੀ ਕਾਰਜਕਾਰਨੀ ਨੇ ਲਗਾਈ ਮੋਹਰ

ਜੇਪੀ ਨੱਢਾ ਇਕ ਸਾਲ ਲਈ ਹੋਰ ਭਾਜਪਾ ਦੇ ਪ੍ਰਧਾਨ ਰਹਿਣ ਵਾਲੇ ਹਨ। ਪਾਰਟੀ ਵਲੋਂ ਉਨ੍ਹਾਂ ਨੂੰ…

ਚੰਡੀਗੜ੍ਹ ਨਗਰ ਨਿਗਮ ਚੋਣ: ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਸੀਟਾਂ ‘ਤੇ ਭਾਜਪਾ ਦਾ ਕਬਜ਼ਾ

ਅੱਜ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਲਈ ਵੋਟਿੰਗ ਹੋਈ ਜਿਸ ’ਚ ਭਾਜਪਾ ਨੇ ਮੁੜ ਤੋਂ…

‘ਮੈਨੂੰ ਜਨਤਾ ਨੇ CM ਬਣਾਇਆ ਤੇ ਚੰਨੀ ਨੂੰ ਤੁਸੀਂ…’ ਰਾਹੁਲ ਗਾਂਧੀ ਦੇ ਬਿਆਨ ‘ਤੇ ਭਗਵੰਤ ਮਾਨ ਦਾ ਪਲਟਵਾਰ

ਹੁਸ਼ਿਆਰਪੁਰ ਵਿਚ ਭਾਰਤ ਜੋੜੋ ਯਾਤਰਾ ਲੈ ਕੇ ਪਹੁੰਚੇ ਰਾਹੁਲ ਗਾਂਧੀ ਨੇ ਅੱਜ ਮਾਨ ਸਰਕਾਰ ‘ਤੇ ਹਮਲਾ…

ਹੁਸ਼ਿਆਰਪੁਰ ‘ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਵੱਡੀ ਚੂਕ !

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੇ 6ਵੇਂ ਦਿਨ ਹੁਸ਼ਿਆਰਪੁਰ ‘ਚ ਸੁਰੱਖਿਆ ਦੇ ਵਿੱਚ ਦੂਜੀ ਵਾਰ…

ਹੰਗਾਮੇ ਮਗਰੋਂ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ ਸ਼ਹਿਰ ਨੂੰ ਅੱਜ ਨਵਾਂ ਮੇਅਰ ਮਿਲਣ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿਆਸੀ ਪਾਰਾ…

29 ਜਨਵਰੀ ਨੂੰ ਪੰਜਾਬ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੈਪਟਨ ਦੇ ਗੜ੍ਹ ਪਟਿਆਲਾ ‘ਚ ਕਰਨਗੇ ਰੈਲੀ

ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨਾਲ ਪੰਜਾਬ ਦੀ ਸਿਆਸਤ ਕਾਫੀ ਗਰਮਾ…

ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ਖਾਰਜ

ਚੰਡੀਗੜ੍ਹ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ…

ਪੰਜਾਬ ਦੇ ਪਿੰਡਾਂ ‘ਚ ਸਾਫ਼ ਪੀਣ ਯੋਗ ਪਾਣੀ ਸਪਲਾਈ ਕਰਨਾ ਪੰਜਾਬ ਸਰਕਾਰ ਦੀ ਪਹਿਲਕਦਮੀ : ਬ੍ਰਹਮ ਸ਼ੰਕਰ ਜਿੰਪਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ…