ਕਪੂਰਥਲਾ ‘ਚ ਹਥਿਆਰਾਂ ‘ਤੇ ਪੂਰਨ ਪਾਬੰਦੀ, DC ਨੇ ਜਾਰੀ ਕੀਤੇ ਹੁਕਮ, ਪੰਚਾਇਤੀ ਚੋਣਾਂ ਸਬੰਧੀ ਲਿਆ ਫੈਸਲਾ

ਪੰਜਾਬ ਵਿੱਚ ਪੰਚਾਇਤੀ ਚੋਣਾਂ ਅਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਡੀਸੀ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ…

ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ NOC ਜਲਦੀ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਦੇ ਡੀਸੀ ਨਾਲ ਕੀਤੀ ਮੀਟਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ…

AAP ਦੇ 5 ਸਾਬਕਾ ਮੰਤਰੀਆਂ ਨੂੰ ਸਰਕਾਰੀ ਨੋਟਿਸ, ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ, ਦਿੱਤਾ 15 ਦਿਨਾਂ ਦਾ ਸਮਾਂ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੇ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ…

ਚੋਣਾਂ ਦੇ ਮਸਲੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਰਾਜ ਚੋਣ ਕਮਿਸ਼ਨ ਨੂੰ ਮਿਲਿਆ ਪੰਜਾਬ ਕਾਂਗਰਸ ਦਾ ਵਫ਼ਦ

ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਵਫ਼ਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ।…

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ,…

ਸੁਨੀਲ ਜਾਖੜ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਦਾ ਭਾਜਪਾ ਵੱਲੋਂ ਖੰਡਨ

ਪੰਜਾਬ BJP ਪ੍ਰਧਾਨ ਸੁਨੀਲ ਜਾਖੜ (Sunil Jakhar) ਦੇ ਅਸਤੀਫ਼ੇ ਦੀ ਖ਼ਬਰ ਅਫ਼ਵਾਹ ਹੈ। ਪੰਜਾਬ ਭਾਜਪਾ ਨੇ…

ਝੂਠੀ ਜਾਣਕਾਰੀ ਦੇ ਕੇ ਜ਼ਮਾਨਤ ਲੈਣ ਦਾ ਆਰੋਪ , ਹਾਈ ਕੋਰਟ ਨੇ MLA ਕੁਲਬੀਰ ਜ਼ੀਰਾ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਅਦਾਲਤ ਵਿੱਚ ਝੂਠੀ ਜਾਣਕਾਰੀ ਦੇ ਕੇ ਜ਼ਮਾਨਤ ਲੈਣ ਦਾ ਆਰੋਪ ਲਗਾਉਂਦੇ ਹੋਏ ਉਨ੍ਹਾਂ ਖਿਲਾਫ਼ ਕਾਰਵਾਈ ਦੀ…

CM ਮਾਨ ਹਸਪਤਾਲ ‘ਚ ਦਾਖਲ, ਰੁਟੀਨ ਚੈਕਅੱਪ ਲਈ ਮੋਹਾਲੀ ਦੇ ਫੋਰਟਿਸ ‘ਚ ਹੋਏ ਭਰਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।…

ਪੰਜਾਬ ਸਰਕਾਰ ਵੱਲੋਂ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ…

ਪੰਜਾਬ ਸਰਕਾਰ ਵੱਲੋਂ ਤਨਖਾਹ ਸਮੇਤ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਜੰਮੂ-ਕਸ਼ਮੀਰ ਵਾਸੀਆਂ ਲਈ ਦੋ ਦਿਨ ਦੀ…