ਪਟਿਆਲਾ ਵਿਖੇ ਅੱਜ ਰੈਲੀ ‘ਚ ਆਉਣਗੇ PM Modi, ਪੰਜਾਬ ਲਈ ਬਹੁਤ ਅਹਿਮ ਹੋਵੇਗਾ ਦਿਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਯਾਨੀ ਅੱਜ ਪੰਜਾਬ ਆ ਰਹੇ ਹਨ। ਉਨ੍ਹਾਂ ਦਾ ਪੰਜਾਬ ਨਾਲ…

ਲੁਧਿਆਣਾ ਦੀ ਮਹਿਲਾ ਕਾਂਗਰਸ ਪ੍ਰਧਾਨ ‘ਆਪ’ ‘ਚ ਸ਼ਾਮਲ, ਕਿਹਾ, ਪੰਜਾਬ ਦੇ ਹਿੱਤ ‘ਚ ਲਿਆ ਫ਼ੈਸਲਾ

ਲੁਧਿਆਣਾ ਵਿਚ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਮਨੀਸ਼ਾ ਕਪੂਰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ…

ਪਵਨ ਟੀਨੂੰ ਲਈ ਚੋਣ ਪ੍ਰਚਾਰ ਕਰਨ ਜਾ ਰਹੇ AAP ਆਗੂ ਦੀ ਹਾਦਸੇ ‘ਚ ਮੌਤ, ਟਿੱਪਰ ‘ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਜਲੰਧਰ-ਅੰਮ੍ਰਿਤਸਰ ਮਾਰਗ ‘ਤੇ ਸਥਿਤ ਪਿੰਡ ਲਿੱਧੜਾਂ ਨੇੜੇ ਸੜਕ ਹਾਦਸੇ ‘ਚ ਆਮ ਆਦਮੀ ਪਾਰਟੀ ਦੇ ਡਾਕਟਰ ਵਿੰਗ…

PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ: SKM ਦੀ ਅੱਜ ਪਟਿਆਲਾ ‘ਚ ਮੀਟਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ ਨੇ ਆਪਣੀਆਂ…

ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪਹੁੰਚੀਆਂ ਪੰਜਾਬ; ਪ੍ਰਧਾਨ ਮੰਤਰੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ ਅਤੇ ਇਸ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ…

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ…

ਅੱਜ ਪੰਜਾਬ ਆਉਣਗੇ ਕੇਜਰੀਵਾਲ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਕਰਨਗੇ ਚੋਣ ਪ੍ਰਚਾਰ

ਸ਼ਰਾਬ ਨੀਤੀ ਮਾਮਲੇ ‘ਚ ਜੇਲ੍ਹ ਤੋਂ ਬਾਹਰ ਆਏ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਇਸ…

ਕਾਂਗਰਸ ਸਰਕਾਰ ਹਰ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ…

ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਪੱਤਰ ਮਨਜ਼ੂਰ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਹਲਕਾ ਖਡੂਰ ਸਾਹਿਬ ਲੋਕ ਸਭਾ ਸੀਟ…