ਕਿਸਾਨ ਮੋਰਚੇ ਦਾ ਹਿੱਸਾ ਰਹੇ ਪੰਜਾਬ ਦੇ ਇੱਕ ਹੋਰ ਕਿਸਾਨ ਦੀ ਮੌਤ

ਬਾਘਾ ਪੁਰਾਣਾ, 12 ਮਈ – ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਦਾ ਹਿੱਸਾ ਰਹੇ ਪੰਜਾਬ ਦੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਕਰਨੈਲ ਸਿੰਘ ਪੁੱਤਰ ਵੀਰ ਸਿੰਘ ਬਾਘਾ ਪੁਰਾਣਾ ਦੇ ਪਿੰਡ ਵੈਰੋਕੇ ਦਾ ਰਹਿਣ ਵਾਲਾ ਸੀ। ਸਿਹਤ ਖਰਾਬ ਹੋਣ ਦੇ ਚੱਲਦਿਆ ਕਰਨੈਲ ਸਿੰਘ ਨੂੰ ਪਿੰਡ ਲਿਆਂਦਾ ਗਿਆ ਸੀ ਤੇ ਪਿਛਲੇ 4 ਦਿਨਾਂ ਤੋਂ ਉਹ ਹਸਪਤਾਲ ਦਾਖਲ ਸੀ।

adv

Leave a Reply

Your email address will not be published. Required fields are marked *