ਅੰਮ੍ਰਿਤਸਰ, 1 ਜਨਵਰੀ – ਕਾਂਗਰਸ ਨੂੰ ਜ਼ਬਰਦਸਤ ਝਟਕਾ ਦਿੰਦੇ ਹੋਏ ਲਾਲੀ ਮਜੀਠੀਆ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨਾਲ ਅਕਾਲੀ ਆਗੂ ਅਤੇ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜ਼ੌਲੀ ਵੀ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ।ਬਿਕਰਮ ਮਜੀਠੀਆ ਖਿਲਾਫ ਚੋਣ ਲੜਨ ਵਾਲੇ ਲਾਲੀ ਮਜੀਠੀਆ ਨੇ ਕੱਲ੍ਹ ਹੀ ਪਨਗ੍ਰੇਨ ਦੀ ਚੇਅਰਮੈਨੀ ਤੋਂ ਅਸਤੀਫਾ ਦਿੱਤਾ ਸੀ।