ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ SIT ਵੱਲੋਂ 14 ਮੁਲਜਮਾਂ ਖਿਲਾਫ ਚਾਰਜਸ਼ੀਟ ਦਾਇਰ

ਲਖਨਊ, 3 ਜਨਵਰੀ – ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਵਿਸ਼ੇਸ਼ ਜਾਂਚ ਟੀਮ (SIT) ਨੇ 14 ਮੁਲਜਮਾਂ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।prosecution lawyer ਨੇ ਦੱਸਿਆ ਕਿ ਚਾਰਜਸ਼ੀਟ ਵਿਚ ਵਰਿੰਦਰ ਸ਼ੁਕਲਾ ਨਾਂਅ ਦੇ ਵਿਅਕਤੀ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ, ਜਿਸ ਉੱਪਰ IPC ਦੀ ਧਾਰਾ 201 ਦੇ ਤਹਿਤ ਦੋਸ਼ ਲਗਾਇਆ ਗਿਆ ਹੈ।

Leave a Reply

Your email address will not be published. Required fields are marked *