ਪਠਾਨਕੋਟ ‘ਚ ਕੋਰੋਨਾ ਦੇ ਮਾਮਲੇ ਵਧਣੇ ਜਾਰੀ

ਪਠਾਨਕੋਟ, 3 ਜਨਵਰੀ – ਪਠਾਨਕੋਟ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਫਿਰ ਪਠਾਨਕੋਟ ‘ਚ ਕੋਰੋਨਾ ਦੇ 58 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ ਕੇ 306 ਹੋ ਗਿਆ ਹੈ। ਦੱਸ ਦਈਏ ਕਿ ਕੱਲ੍ਹ ਵੀ ਪਠਾਨਕੋਟ ਵਿਖੇ ਕੋਰੋਨਾ ਦੇ 78 ਮਾਮਲੇ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਚੌਥੀ ਤੱਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ।

Leave a Reply

Your email address will not be published. Required fields are marked *