ਨਵੀਂ ਦਿੱਲੀ, 7 ਜਨਵਰੀ – ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰੀਆਂ ਨੂੰ ਲੈ ਕੇ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ। ਨਵੀਂ ਗਾਈਡਲਾਈਨ ਅਨੁਸਾਰ ਅੰਤਰਰਾਸ਼ਟਰੀ ਯਾਤਰੀਆਂ ਲਈ 7 ਦਿਨ ਦਾ Home Quarantine ਲਾਜ਼ਮੀ ਕਰ ਦਿੱਤਾ ਗਿਆ ਹੈ।8ਵੇਂ ਦਿਨ ਉਨ੍ਹਾਂ ਦਾ RTPCR ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ।ਭਾਰਤ ਸਰਕਾਰ ਦੀ ਇਹ ਗਾਈਡਲਾਈਨ 11 ਜਨਵਰੀ ਤੋਂ ਲਾਗੂ ਹੋਵੇਗੀ।