ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ ਤੋਂ ਵੱਧ ਨਵੇਂ ਮਾਮਲੇ, 285 ਮੌਤਾਂ

ਨਵੀਂ ਦਿੱਲੀ, 8 ਜਨਵਰੀ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 41 ਹਜ਼ਾਰ 986 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੱਲ੍ਹ ਦੇ ਮੁਕਾਬਲੇ 21% ਜ਼ਿਆਦਾ ਹਨ, ਜਦਕਿ 285 ਮਰੀਜ਼ਾਂ ਦੀ ਮੌਤ ਹੋਈ ਹੈ।ਇਸ ਦੇ ਨਾਲ ਹੀ ਸਰਗਰਮ ਮਾਮਲਿਆ ਦੀ ਗਿਣਤੀ 4,72,169, ਠੀਕ ਹੋਣ ਵਾਲਿਆਂ ਦੀ ਗਿਣਤੀ 3,44,12,740 ਅਤੇ ਕੁੱਲ ਮੌਤਾਂ ਦੀ ਗਿਣਤੀ 4,83,4,63 ਹੋ ਗਈ ਹੈ ਜਦਕਿ 150.06 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *