ਨਵੀਂ ਦਿੱਲੀ, 8 ਜਨਵਰੀ – ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਵੱਲੋਂ ਮੁੜ ਤੋਂ ਦਿੱਲੀ ‘ਚ ਵੀਕੈਂਡ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਦਿੱਲੀ-ਨੋਇਡਾ ਸਰਹੱਦ ‘ਤੇ ਪੁਲਿਸ ਵੱਲੋਂ ਬੈਰੀਕੇਡਿੰਗ ਅਤੇ ਚੈਕਿੰਗ ਕੀਤੀ ਜਾ ਰਹੀ ਹੈ।