ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,59,632 ਨਵੇਂ ਮਾਮਲੇ, 327 ਮੌਤਾਂ

ਨਵੀਂ ਦਿੱਲੀ, 9 ਜਨਵਰੀ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 59 ਹਜ਼ਾਰ 632 ਨਵੇਂ ਮਾਮਲੇ ਸਾਹਮਣੇ ਆਏ ਹਨ, 40863 ਠਕਿ ਹੋਏ ਹਨ ਤੇ 327 ਮਰੀਜ਼ਾਂ ਦੀ ਮੌਤ ਹੋਈ ਹੈ।ਇਸ ਦੇ ਨਾਲ ਹੀ ਸਰਗਰਮ ਮਾਮਲਿਆ ਦੀ ਗਿਣਤੀ 5,90,611, ਠੀਕ ਹੋਣ ਵਾਲਿਆਂ ਦੀ ਗਿਣਤੀ 3,44,53,603 ਅਤੇ ਕੁੱਲ ਮੌਤਾਂ ਦੀ ਗਿਣਤੀ 4,83,790 ਹੋ ਗਈ ਹੈ ਜਦਕਿ 151.28 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *