ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,79,723 ਨਵੇਂ ਮਾਮਲੇ, 146 ਮੌਤਾਂ

ਨਵੀਂ ਦਿੱਲੀ, 10 ਜਨਵਰੀ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1 ਲੱਖ 79 ਹਜ਼ਾਰ 723 ਨਵੇਂ ਮਾਮਲੇ ਸਾਹਮਣੇ ਆਏ ਹਨ, 46,569 ਠੀਕ ਹੋਏ ਹਨ ਤੇ 146 ਮਰੀਜ਼ਾਂ ਦੀ ਮੌਤ ਹੋਈ ਹੈ।ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 35,707,727, ਸਰਗਰਮ ਮਾਮਲਿਆ ਦੀ ਗਿਣਤੀ 7,23,619, ਠੀਕ ਹੋਣ ਵਾਲਿਆਂ ਦੀ ਗਿਣਤੀ 34, 500,172 ਅਤੇ ਕੁੱਲ ਮੌਤਾਂ ਦੀ ਗਿਣਤੀ 4,83,936 ਹੋ ਗਈ ਹੈ।

Leave a Reply

Your email address will not be published. Required fields are marked *