ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਚੋਣ ਲੜਨ ਤੋਂ ਇਨਕਾਰ

ਚੰਡੀਗੜ੍ਹ, 10 ਜਨਵਰੀ – ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ 2022 ਵਿਧਾਨ ਸਭਾ ਚੋਣਾਂ ਨਹੀਂ ਲੜੀਆਂ ਜਾਣਗੀਆਂ। ਇਸ ਦਾ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਪ੍ਰੈੱਸ ਵਾਰਤਾ ਦੌਰਾਨ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤਾ।ਉਨ੍ਹਾਂ ਕਿਹਾ ਕਿ ਸੰਸਦ ‘ਚ ਜਾਣ ਤੋਂ ਬਾਅਦ ਵੀ ਕੋਈ ਸਿਸਟਮ ‘ਚ ਬਦਲਾਅ ਨਹੀਂ ਲਿਆ ਸਕਦਾ।

Leave a Reply

Your email address will not be published. Required fields are marked *