ਵਿਜੇ ਸਾਂਪਲਾ ਹੋਏ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ,. 10 ਜਨਵਰੀ – ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਰਾਸ਼ਟਰੀ ਅਨੂਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਟਵੀਟ ਕਰ ਦਿੱਤੀ।ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਆਈਸੋਲੇਟ ਹੋਣ ਅਤੇ ਆਪਣੀ ਜਾਂਚ ਕਰਵਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਕੋਰੋਨਾ ਫਿਰ ਤੋਂ ਤੇਜੀ ਨਾਲ ਪੈਰ ਪਸਾਰ ਰਿਹਾ ਹੈ, ਇਸ ਲਈ ਸਾਰੇ ਸਾਵਧਾਨ ਰਹਿਣ ਅਤੇ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਨ।

Leave a Reply

Your email address will not be published. Required fields are marked *