ਕੋਰੋਨਾ ਦੇ ਚੱਲਦਿਆ ਫਸੇ ਪ੍ਰਵਾਸੀਆਂ ਅਤੇ ਮਜ਼ਦੂਰਾਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਅੱਜ ਪਾਸ ਕੀਤਾ ਜਾਵੇਗਾ ਆਦੇਸ਼

ਨਵੀਂ ਦਿੱਲੀ, 13 ਮਈ – ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕੋਰੋਨਾ ਦੇ ਚੱਲਦਿਆ ਫਸੇ ਪ੍ਰਵਾਸੀਆਂ ਅਤੇ ਮਜ਼ਦੂਰਾਂ ਦੇ ਆਪਣੇ ਆਪਣੇ ਘਰਾਂ ਨੂੰ ਵਾਪਿਸ ਪਰਤਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਰਾਸ਼ਨ, ਖੁਰਾਕੀ ਸੁਰੱਖਿਆ ਤੇ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ਬਾਰੇ ਆਦੇਸ਼ ਪਾਸ ਕੀਤਾ ਜਾਵੇਗਾ।

adv

Leave a Reply

Your email address will not be published. Required fields are marked *