ਚੰਡੀਗੜ੍ਹ, 12 ਜਨਵਰੀ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ ਹੋ ਗਏ ਹਨ ਤੇ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ।ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਦਿੱਤੀ।