ਚੇਨਈ, 13 ਮਈ – ਤਾਮਿਲਨਾਡੂ ਦੇ ਕੁਡਲੋਰ ਵਿਖੇ ਕੀਟਨਾਸ਼ਕ ਬਣਾਉਣ ਵਾਲੀ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15 ਦੇ ਕਰੀਬ ਲੋਕ ਜਖਮੀਂ ਹੋਏ ਹਨ। ਹਾਦਸੇ ਤੋਂ ਬਾਅਦ ਜਖਮੀਂ ਹੋਏ ਲੋਕਾਂ ਨੂੰ ਵੱਖ ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।