ਦਿੱਲੀ ‘ਚ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨੇ ਦੇ ਰੂਪ ‘ਚ ਇਕੱਠੇ ਹੋਏ 1.10 ਕਰੋੜ

ਨਵੀਂ ਦਿੱਲੀ, 12 ਜਨਵਰੀ – ਦਿੱਲੀ ਵਿਚ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਨਾਲ ਸਬੰਧਿਤ ਅਪਰਾਧਾਂ ਲਈ ਜੁਰਮਾਨੇ ਦੇ ਰੂਪ ਵਿਚ 1.10 ਕਰੋੜ ਰੁਪਏ ਇਕੱਠੇ ਕੀਤੇ ਗਏ ਹਨ ਜਦਕਿ 63 FIRs ਦਰਜ ਕੀਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਦਿੱਲੀ ਸਰਕਾਰ ਵੱਲੋਂ ਦਿੱਤੀ ਗਈ।

Leave a Reply

Your email address will not be published. Required fields are marked *