ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਾਉਣਾ ਚਾਹੁੰਦੇ ਕੇਜਰੀਵਾਲ – ਸਿਰਸਾ

ਨਵੀਂ ਦਿੱਲੀ, 13 ਜਨਵਰੀ – ਭਾਜਪਾ ਆਗੂ ਮਨਜਿੰਦਰ ਸਿਰਸਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਾਉਣਾ ਚਾਹੁੰਦੇ। ਇਸ ਲਈ ਲੋਕਾਂ ਤੋਂ ਰਾਇ ਲਈ ਜਾ ਰਹੀ ਹੈ। ਅਰਵਿੰਦ ਕੇਜਰੀਵਾਲ ਖੁਦ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।

Leave a Reply

Your email address will not be published. Required fields are marked *