ਸੰਯੁਕਤ ਸਮਾਜ ਮੋਰਚਾ ਨੂੰ ਲੈ ਕੇ ਰਾਘਵ ਚੱਢਾ ਦਾ ਵੱਡਾ ਬਿਆਨ

ਚੰਡੀਗੜ੍ਹ, 13 ਜਨਵਰੀ – ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਪੰਜਾਬ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਸੰਯੁਕਤ ਸਮਾਜ ਮੋਰਚਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਪਿੱਛੇ ਭਾਜਪਾ ਕੰਮ ਕਰ ਰਹੀ ਹੈ ਅਤੇ ‘ਆਪ’ ਨੂੰ ਰੋਕਣ ਲਈ ਭਾਜਪਾ ਵੱਲੋਂ ਸਾਜ਼ਿਸ਼ ਤਹਿਤ ਸੰਯੁਕਤ ਸਮਾਜ ਮੋਰਚਾ ਨੂੰ ਵਰਤਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘ਆਪ’ ਉੱਪਰ ਟਿਕਟਾਂ ਵੇਚਣ ਦੇ ਲਗਾਏ ਜਾ ਰਹੇ ਇਲਜ਼ਾਮ ਬੇਬੁਨਿਆਦ ਹਨ।

Leave a Reply

Your email address will not be published. Required fields are marked *