ਨਵੀਂ ਦਿੱਲੀ, 14 ਜਨਵਰੀ – ਭਾਰਤ ‘ਚ 24 ਘੰਟਿਆਂ ਦੌਰਾਨ ਕੋਰਨਾ ਦੇ 2 ਲੱਖ 64 ਹਜ਼ਾਰ 202 ਨਵੇਂ ਮਾਮਲੇ ਸਾਹਮਣੇ ਆਏ ਹਨ, 1,09,345 ਠੀਕ ਹੋਏ ਹਨ ਤੇ 315 ਮਰੀਜ਼ਾਂ ਦੀ ਮੌਤ ਹੋਈ ਹੈ।ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 36,334,712, ਸਰਗਰਮ ਮਾਮਲਿਆ ਦੀ ਗਿਣਤੀ 12,72,073, ਠੀਕ ਹੋਣ ਵਾਲਿਆਂ ਦੀ ਗਿਣਤੀ 3,48,24,706 ਅਤੇ ਕੁੱਲ ਮੌਤਾਂ ਦੀ ਗਿਣਤੀ 4,85,350 ਹੋ ਗਈ ਹੈ।ਇਸ ਤੋਂ ਇਲਾਵਾ 155.39 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।