ਨਵੀਂ ਦਿੱਲੀ, 14 ਜਨਵਰੀ – ਰਾਸ਼ਟਰਪਤੀ ਦੇ ਸੰਬੋਧਨ ਨਾਲ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ ਤੇ 31 ਜਨਵਰੀ ਨੂੰ ਹੀ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ।ਕੇਂਦਰੀ ਵਿੱਤ ਮੰਤਰੀ ਨਿਰਮਾਲ ਸੀਤਾਰਮਨ 1 ਫਰਵਰੀ ਨੂੰ ਬਜਟ ਪੇਸ਼ ਕਰਨਗੇ।ਬਜਟ ਸੈਸ਼ਨ ਦਾ ਪਹਿਲਾ ਹਿੱਸਾ 31 ਜਨਵਰੀ ਤੋਂ ਸ਼ੁਰੂ ਕੇ 11 ਫਰਵਰੀ ਤੱਕ ਚੱਲੇਗਾ ਜਦਕਿ ਬਜਟ ਸੈਸ਼ਨ ਦਾ ਦੂਜਾ ਹਿੱਸਾ 14 ਮਾਰਚ ਤੋਂ ਸ਼ੁਰੂ ਹੋ ਕੇ 10 ਮਾਰਚ ਤੱਕ ਚੱਲੇਗਾ।