ਪਠਾਨਕੋਟ, 14 ਜਨਵਰੀ – ਪਠਾਨਕੋਟ ‘ਚ ਅੱਜ ਫਿਰ ਕੋਰੋਨਾ ਬਲਾਸਟ ਹੋਇਆ ਹੈ ਤੇ ਕੋਰੋਨਾ ਦੇ 272 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 2 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਪਠਾਨਕੋਟ ਜ਼ਿਲ੍ਹੇ ‘ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 204 ਹੋ ਗਈ ਹੈ।