‘National Start-up Day’ ਵਜ਼ੋ ਮਨਾਇਆ ਜਾਵੇਗਾ 16 ਜਨਵਰੀ ਨੂੰ – ਪ੍ਰਧਾਨ ਮੰਤਰੀ ਦਾ ਐਲਾਨ

ਨਵੀਂ ਦਿੱਲੀ, 15 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ 16 ਜਨਵਰੀ ਨੂੰ ‘National Start-up Day’ ਵਜ਼ੋ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ Start-ups ਨਵੇਂ ਭਾਰਤ ਦੀ ਰੀੜ ਬਣਨ ਜਾ ਰਿਹਾ ਹੈ। ਦੇਸ਼ ਜਦੋਂ ਆਜ਼ਾਦੀ ਦੇ 100 ਸਾਲ ਪੂਰੇ ਕਰੇਗਾ ਤਾਂ Start-ups ਦੀ ਅਹਿਮ ਭੂਮਿਕਾ ਹੋਵੇਗੀ।ਦੇਸ਼ ਦੇ ਖੋਜੀ ਵਿਸ਼ਵ ਪੱਧਰ ‘ਤੇ ਭਾਰਤ ਦਾ ਮਾਣ ਵਧਾ ਰਹੇ ਹਨ।Start-ups ਦਾ ਇਹ ਸੱਭਿਆਚਾਰ ਦੇਸ਼ ਦੇ ਕੋਨੇ ਕੋਨੇ ਤੱਕ ਪਹੁੰਚੇ, ਇਸ ਲਈ 16 ਜਨਵਰੀ ਨੂੰ ‘National Start-up Day’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।। ਉਨ੍ਹਾਂ ਕਿਹਾ ਕਿ ਮੈਂ ਸਾਰੇ ਅਤੇ ਖੋਜੀਆ ਨੂੰ ਵਧਾਈ ਦਿੰਦਾ ਹਾਂ ਜੋ ਦੇਸ਼ ਦਾ ਨਾਂਅ ਦੁਨੀਆ ਭਰ ‘ਚ ਰੌਸ਼ਨ ਕਰ ਰਹੇ ਹਨ।

Leave a Reply

Your email address will not be published. Required fields are marked *