ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ

ਬੰਗਾ, 13 ਮਈ – ਨਜ਼ਦੀਕੀ ਪਿੰਡ ਮਹਿਲ ਗਹਿਲਾ ਵਿਖੇ ਇੱਕ ਵਿਅਕਤੀ ਨੇ ਬੜੀ ਹੀ ਬੇਰਹਿਮੀ ਨਾਲ ਗਲਾ ਘੁੱਟ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੇ ਪਰਿਵਾਰਿਕ ਮੈਂਬਰਾਂ ਨੇ ਉਸ ਦੇ ਪਤੀ ਉੱਪਰ ਦੋਸ਼ ਲਗਾਉਂਦਿਆ ਕਿਹਾ ਕਿ ਉਸ ਦੇ ਪਤੀ ਦੇ ਆਪਣੀ ਭਰਜਾਈ ਨਾਲ ਨਾਜਾਇਜ ਸਬੰਧ ਸਨ, ਜਿਸ ਦੇ ਚੱਲਦਿਆ ਉਸ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ।

Leave a Reply

Your email address will not be published. Required fields are marked *