ਪਠਾਨਕੋਟ ‘ਚ ਕੋਰੋਨਾ ਦੇ 260 ਨਵੇਂ ਮਾਮਲੇ, 4 ਮੌਤਾਂ

ਪਠਾਨਕੋਟ, 16 ਜਨਵਰੀ – ਪਠਾਨਕੋਟ ‘ਚ ਕੋਰਨਾ ਦਾ ਕਹਿਰ ਜਾਰੀ ਹੈ ਤੇ ਅੱਜ 260 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਪਠਾਨਕੋਟ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 1497 ਹੋ ਗਈ ਹੈ।

Leave a Reply

Your email address will not be published. Required fields are marked *